Big Breaking
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab News: ਹੁਣੇ-ਹੁਣੇ ਆਈ ਵੱਡੀ ਖਬਰ, ਇਹ ਟੋਲ ਭਲਕੇ ਤੋਂ ਹੋਣਗੇ ਫ੍ਰੀ
Published On
By Sach Kahoon Punjabi Desk
ਪੰਜਾਬ ਦੇ ਸਾਰੇ ਟੋਲ ਭਲਕੇ ਤੋਂ ਹੋਣਗੇ ਫ੍ਰੀ 21 ਅਕਤੂਬਰ ਨੂੰ ਬੱਸਾਂ ਦਾ ਹੋਵੇਗਾ ਚੱਕਾ ਜਾਮ | Punjab News ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਪੰਜਾਬ ’ਚ ਕਿਸਾਨਾਂ ਵੱਲੋਂ 17 ਅਕਤੂਬਰ ਨੂੰ ਸਾਰੇ ਟੋਲ ਪਲਾਜੇ ਮੁਫਤ ਕੀਤੇ ਜਾਣਗੇ। ਜਦੋਂ ਕਿ 18 ਅਕਤੂਬਰ ਨੂੰ ਆਮ ਆਦਮੀ ਪਾਰਟੀ (ਆਪ) ਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਠੋਸ […]
Big Breaking: ਦਿੱਲੀ ਹਾਈ ਕੋਰਟ ਦਾ ਕੇਜਰੀਵਾਲ ਦੀ ਰਿਹਾਈ ’ਤੇ ਵੱਡਾ ਫੈਸਲਾ!
Published On
By Sach Kahoon Punjabi Desk
Delhi High Court : ਨਵੀਂ ਦਿੱਲੀ (ਏਜੰਸੀ)। ਸ਼ੁੱਕਰਵਾਰ 21 ਜੂਨ ਨੂੰ ਦਿੱਲੀ ਹਾਈਕੋਰਟ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਜਮਾਨਤ ਦੇ ਖਿਲਾਫ ਈਡੀ ਦੀ ਪਟੀਸ਼ਨ ’ਤੇ ਤੁਰੰਤ ਪ੍ਰਭਾਵ ਨਾਲ ਸੁਣਵਾਈ ਨੂੰ ਮਨਜੂਰੀ ਦੇ ਦਿੱਤੀ ਤੇ ਇਸ ਦੌਰਾਨ ਕਿਹਾ ਕਿ ਜਦੋਂ ਤੱਕ ਹਾਈਕੋਰਟ ਮਾਮਲੇ ਦੀ ਸੁਣਵਾਈ ਨਹੀਂ ਕਰਦਾ, ਉਦੋਂ ਤੱਕ ਹੇਠਲੀ ਅਦਾਲਤ ਨੂੰ ਹੁਕਮ ਜਾਰੀ ਹੋਵੇਗਾ। […]
ਉਡਾਨ ਭਰਦਿਆਂ ਹੀ ਜਹਾਜ ਨੂੰ ਲੱਗੀ ਅੱਗ, ਯਾਤਰੀਆਂ ’ਚ ਮੱਚੀ ਹਫ਼ੜਾ ਦਫ਼ੜੀ
Published On
By Sach Kahoon Punjabi Desk
Big Breaking: ਟੋਰਾਂਟੋ। ਕੈਨੇਡਾ ਦੇ ਟੋਰਾਂਟੋ ਤੋਂ ਇੱਕ ਵੱਡੀ ਖ਼ਬਰ ਆਈ ਹੈ। ਕੈਨੇਡਾ ਤੋਂ ਪੈਰਿਸ ਜਾ ਰਹੇ ਜਹਾਜ ਵਿੱਚ ਅਚਾਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਿਕ ਜਹਾਜ ਵਿੱਚ 389 ਯਾਤਰੀ ਤੇ 13 ਕਰੂ ਮੈਂਬਰ ਸਵਾਰ ਸਨ। ਚੰਗੀ ਗੱਲ ਰਹੀ ਕਿ ਪਾਇਲਟ ਦੀ ਸਮਝਦਾਰੀ ਨਾਲ ਇੱਕ ਵੱਡਾ ਹਾਦਸਾ ਹੋਣੋ ਟਲ ਗਿਆ। ਪਾਇਲਟ ਨੇ ਅੱਗ ਲੱਗਦੀ ਦੇਖ ਤੁਰੰਤ […]
ਬੰਦ ਲਿਫਾਫੇ ’ਚ ਬਾਲਕ ਨਾਥ ਦਾ ਨਾਂਅ? ਥੋੜੀ ਦੇਰ ’ਚ ਹੋਵੇਗਾ ਐਲਾਨ
Published On
By Sach Kahoon Punjabi Desk
ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜ਼ਸਥਾਨ ਦੀਆਂ ਵਿਧਾਨ ਸਭਾ ਚੋਣਾਂ ’ਚ ਬਹੁਮਤ ਨਾਲ ਸੱਤਾ ’ਚ ਆਈ ਭਾਰਤੀ ਜਨਤਾ ਪਾਰਟੀ ਨੇ ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਲਈ ਆਪਣੇ ਸੀਐਮ ਅਹੁਦੇ ਦਾ ਐਲਾਨ ਕਰ ਦਿੱਤਾ ਹੈ, ਪਰ ਰਾਜਸਥਾਨ ਦੇ ਸੀਐਮ ਦੇ ਅਹੁਦੇ ਨੂੰ ਲੈ ਕੇ ਅਜੇ ਵੀ ਸੰਦੇਹ ਬਣਿਆ ਹੋਇਆ ਹੈ। ਰਾਜਸਥਾਨ ਦੇ ਮੁੱਖ ਮੰਤਰੀ ਦੇ ਅਹੁਦੇ ਦਾ ਐਲਾਨ […]
Big Breaking : ਪਟਿਆਲਾ ਵਿਖੇ ਠੇਕੇਦਾਰ ਦਾ ਗੋਲੀਆਂ ਮਾਰ ਕੇ ਕਤਲ
Published On
By Sach Kahoon Punjabi Desk
Big Breaking | ਹਮਲਾਵਰ ਫਰਾਰ, ਪੁਲਿਸ ਜਾਂਚ ‘ਚ ਜੁਟੀ ਪਟਿਆਲਾ/ਸੁਨਾਮ ਊਧਮ ਸਿੰਘ ਵਾਲਾ (ਖੁਸ਼ਵੀਰ ਸਿੰਘ ਤੂਰ/ਕਰਮ ਥਿੰਦ)। ਪਟਿਆਲਾ (Patiala News) ਦੇ ਨਾਭਾ ਰੋਡ ‘ਤੇ ਯਾਦਵਿੰਦਰਾ ਇੰਕਲੇਵ ਦੀ ਮਾਰਕੀਟ ‘ਚ ਮੋਟਰਸਾਈਕਲ ਸਵਾਰ ਨੇ ਐਸ ਐਸ ਪ੍ਰੋਵਾਇਡਰ ਕੰਟਰੈਕਟ ਕੰਪਨੀ ਦੇ ਮਾਲਕ ਦਰਸ਼ਨ ਸਿੰਗਲਾ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । (Big Breaking) ਹਮਲਾਵਰ ਮੌਕੇ ਤੋਂ […]