ਸਾਡੇ ਨਾਲ ਸ਼ਾਮਲ

Follow us

15.9 C
Chandigarh
Saturday, January 24, 2026
More
    Home Breaking News Punjab: ਪੰਜਾਬ...

    Punjab: ਪੰਜਾਬ ਕੈਬਨਿਟ ਦਾ ਵੱਡਾ ਫੈਸਲਾ, ਹੁਣੇ ਪੜ੍ਹੋ…

    Punjab News
    Punjab: ਪੰਜਾਬ ਕੈਬਨਿਟ ਦਾ ਵੱਡਾ ਫੈਸਲਾ, ਹੁਣੇ ਪੜ੍ਹੋ...

    4727 ਪਰਿਵਾਰਾਂ ਦਾ ਕਰਜ਼ਾ ਮੁਆਫ | Punjab News

    ਚੰਡੀਗੜ੍ਹ (ਅਸ਼ਵਨੀ ਚਾਵਲਾ)। Punjab Newsਕੈਬਨਿਟ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਈਵ ਹੋ ਕੇ ਪੰਜਾਬੀਆਂ ਨੂੰ ਖੁਸ਼ਖੁਬਰੀ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਸੀਐੱਸੀ ਫੈਮਲੀ ਦਾ ਕਰਜ਼ਾ ਮੁਆਫ ਕੀਤਾ ਹੈ। ਸੀਐਸੀ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਰਾਹਤ ਦਿੱਤੀ ਹੈ। ਇਨ੍ਹਾਂ ਪਰਿਵਾਰਾਂ ਦਾ 68 ਕਰੋੜ ਦਾ ਕਰਜ਼ਾ ਮੁਆਫ ਕੀਤਾ ਹੈ। ਸੀਐਸੀ ਪਰਿਵਾਰਾਂ ’ਤੇ 68 ਕਰੋੜ ਦਾ ਕਰਜ਼ਾ ਸੀ। 31 ਮਾਰਚ 2020 ਤੱਕ ਸਾਰੇ ਕਰਜ਼ੇ ਮੁਆਫ ਕੀਤੇ ਹਨ। 4727 ਪਰਿਵਾਰਾਂ ਨੂੰ ਰਾਹਤ ਮਿਲੀ ਹੈ। ਦੱਸ ਦੇਈਏ ਕਿ ਸੀਐੱਸੀ ਪਰਿਵਾਰਾਂ ਨੂੰ ਇਹ ਕਰਜ਼ਾ ਪੰਜਾਬ ਸ਼ਡਿਊਲ ਕਾਸਟ ਲੈਂਡ ਡਿਵੈਲਪਮੈਂਟ ਐਂਡ ਫਾਈਨੈਂਸ ਕਾਰਪੋਰੇਸ਼ਨ ਵੱਲੋਂ ਦਿੱਤਾ ਗਿਆ ਸੀ। ਇਸ ਤੋਂ ਬਾਅਦ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਅਸੀਂ ਹਰ ਸਮਾਜ ਨੂੰ ਵੋਟ ਬੈਂਕ ਨਹੀਂ ਸਮਝਦੇ। Punjab News

    ਇਹ ਖਬਰ ਵੀ ਪੜ੍ਹੋ : Punjab Weather Update: ਮੌਸਮ ਵਿਭਾਗ ਦੀ ਪੇਸ਼ਨਗੋਈ ਬਿਲਕੁਲ ਸੱਚੀ ਹੋਈ, ਪੰਜਾਬ ਦੇ ਕਈ ਜਿਲ੍ਹਿਆਂ ’ਚ ਵਰ੍ਹਿਆ ਮੀਂਹ