ਸਾਡੇ ਨਾਲ ਸ਼ਾਮਲ

Follow us

11.6 C
Chandigarh
Saturday, January 17, 2026
More
    Home Breaking News Punjab News: ...

    Punjab News: ਪੰਜਾਬ ਵਾਸੀਆਂ ਨੂੰ ਮਿਲਿਆ ਵੱਡਾ ਤੋਹਫ਼ਾ, ਮੁੱਖ ਮੰਤਰੀ ਨੇ ਟਵੀਟ ਕਰਕੇ ਦਿੱਤੀ ਖੁਸ਼ਖਬਰੀ

    Punjab News
    Punjab News: ਪੰਜਾਬ ਵਾਸੀਆਂ ਨੂੰ ਮਿਲਿਆ ਵੱਡਾ ਤੋਹਫ਼ਾ, ਮੁੱਖ ਮੰਤਰੀ ਨੇ ਟਵੀਟ ਕਰਕੇ ਦਿੱਤੀ ਖੁਸ਼ਖਬਰੀ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਬਹੁਤ ਹੀ ਖਾਸ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਖੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਲੋਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ, ‘ਧੂਰੀ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਧੂਰੀ ’ਚ ਰੇਲਵੇ ਓਵਰਬ੍ਰਿਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਓਵਰਬ੍ਰਿਜ ਨਿਰਧਾਰਤ ਸਮੇਂ ’ਚ ਪੂਰਾ ਹੋ ਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਨਾਲ ਇਲਾਕੇ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।’ Punjab News

    ਇਹ ਖਬਰ ਵੀ ਪੜ੍ਹੋ : Asia Cup 2025: ਏਸ਼ੀਆ ਕੱਪ ’ਤੇ ਵੱਡਾ ਅਪਡੇਟ ਜਾਰੀ