ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਲਈ ਵੱਡੀ ਸੂਚਨਾ

Dera Sacha Sauda

ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਲਈ ਵੱਡੀ ਸੂਚਨਾ

ਬਰਨਾਲਾ (ਸੱਚ ਕਹੂੰ ਨਿਊਜ਼)। ਸਾਧ-ਸੰਗਤ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਪ੍ਰਸ਼ਾਸਨਿਕ ਸਹਿਯੋਗ ਦੇ ਮੱਦੇਨਜ਼ਰ ਤੁਸੀਂ ਬਰਨਾਵਾ ਆਸ਼ਰਮ ’ਚ ਨਹੀਂ ਜਾਣਾ ਹੈ ਜੀ। ਅਗਲੇ ਪ੍ਰੋਗਰਾਮ ਬਾਰੇ ਤੁਹਾਨੂੰ ਸਮੇਂ ਸਿਰ ਸੂਚਿਤ ਕਰ ਦਿੱਤਾ ਜਾਵੇਗਾ। ਸਾਧ-ਸੰਗਤ ਨੇ ਇਸ ਨੂੰ ਮੰਨਣਾ ਹੈ ਜੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ