ਸਾਡੇ ਨਾਲ ਸ਼ਾਮਲ

Follow us

12.7 C
Chandigarh
Monday, February 2, 2026
More
    Home Breaking News ਪੰਜਾਬੀਆਂ ਨੂੰ ...

    ਪੰਜਾਬੀਆਂ ਨੂੰ ਵੱਡਾ ਝਟਕਾ, ਵਧੀਆਂ ਬਿਜਲੀ ਦੀਆਂ ਕੀਮਤਾਂ

    Electricity Prices in Punjab

    ਬਿਜਲੀ ਦੀਆਂ ਨਵੀਆਂ ਦਰਾਂ 16 ਮਈ ਤੋਂ ਲਾਗੂ ਹੋਣਗੀਆਂ | Electricity Prices in Punjab

    ਚੰਡੀਗੜ੍ਹ (ਅਸਵਨੀ ਚਾਵਲਾ)। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸਨ (Electricity Prices in Punjab) ਨੇ ਸੋਮਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਬਿਜਲੀ ਦਾ ਝਟਕਾ ਦਿੱਤਾ ਹੈ। ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਪਹਿਲਾਂ ਨਾਲੋਂ ਵੱਧ ਬਿਜਲੀ ਦੇ ਬਿੱਲ ਅਦਾ ਕਰਨੇ ਪੈਣਗੇ। ਪੰਜਾਬ ਦੇ ਲੋਕਾਂ ਨੂੰ ਇਹ ਝਟਕਾ ਜਲੰਧਰ ਚੋਣਾਂ ਦੇ ਨਤੀਜਿਆਂ ਤੋਂ ਤੁਰੰਤ ਬਾਅਦ ਲੱਗਾ ਹੈ ਕਿਉਂਕਿ ਚੱਲ ਰਹੀਆਂ ਜਲੰਧਰ ਚੋਣਾਂ ਕਾਰਨ ਬਿਜਲੀ ਦੀਆਂ ਕੀਮਤਾਂ ਨੂੰ ਲੈ ਕੇ ਕੋਈ ਫੈਸਲਾ ਨਹੀਂ ਕੀਤਾ ਜਾਣਾ ਸੀ ਕਿਉਂਕਿ ਜਲੰਧਰ ’ਚ ਚੋਣਾਂ ਖਤਮ ਹੁੰਦੇ ਹੀ ਤੁਰੰਤ ਬਿਜਲੀ ਦੀਆਂ ਦਰਾਂ ਵਧਾ ਦਿੱਤੀਆਂ ਗਈਆਂ ਹਨ।

    ਇਹ ਪੰਜਾਬੀਆਂ ਲਈ ਇੱਕ ਵੱਡਾ ਝਟਕਾ ਹੋ ਸਕਦਾ ਹੈ ਕਿਉਂਕਿ ਇਸ ਨਾਲ ਉਨ੍ਹਾਂ ਦੇ ਮਹੀਨਾਵਾਰ ਨਿਸ਼ਚਿਤ ਬਜਟ ਵਿੱਚ ਵਿਘਨ ਪੈ ਸਕਦਾ ਹੈ ਕਿਉਂਕਿ ਗਰਮੀਆਂ ਦੇ ਮੌਸਮ ਕਾਰਨ ਬਿਜਲੀ ਦੀ ਖਪਤ 600 ਨੂੰ ਪਾਰ ਕਰ ਸਕਦੀ ਹੈ, ਅਜਿਹੇ ਵਿੱਚ ਉਨ੍ਹਾਂ ਨੂੰ ਨਾ ਸਿਰਫ ਬਿਜਲੀ ਦਾ ਪੂਰਾ ਬਿੱਲ ਭਰਨਾ ਪਵੇਗਾ ਸਗੋਂ ਨਵੇਂ ਰੇਟ ’ਤੇ ਬਿਜਲੀ ਬਿੱਲ ਦਾ ਭੁਗਤਾਨ ਕਰਨਾ ਪਵੇਗਾ। ਇਸ ਨਾਲ ਆਮ ਆਦਮੀ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ, ਉਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵੀ ਬੋਝ ਵਧੇਗਾ ਕਿਉਂਕਿ ਸਰਕਾਰ ਵੱਲੋਂ 600 ਯੂਨਿਟ ਤੱਕ ਦੇ ਬਿੱਲ ਮੁਆਫ ਕੀਤੇ ਜਾਣ ਵਾਲੇ ਬਿੱਲ ਸਬਸਿਡੀ ਵਜੋਂ ਦਿੱਤੇ ਜਾਂਦੇ ਹਨ, ਅਜਿਹੀ ਸਥਿਤੀ ’ਚ ਜਿਸ ਕਾਰਨ ਹੁਣ ਪੰਜਾਬ ਸਰਕਾਰ ਦੀ ਜੇਬ ’ਚੋਂ ਪਹਿਲਾਂ ਨਾਲੋਂ ਜ਼ਿਆਦਾ ਪੈਸਾ ਜਾਵੇਗਾ। (Electricity Prices in Punjab)

    Electricity Prices in Punjab Electricity Prices in Punjab Electricity Prices in Punjab Electricity Prices in Punjab Electricity Prices in Punjab

    LEAVE A REPLY

    Please enter your comment!
    Please enter your name here