ਡੇਰਾ ਸੱਚਾ ਸੌਦਾ ਤੋਂ ਆਈ ਵੱਡੀ ਅਪਡੇਟ

ਡੇਰਾ ਸੱਚਾ ਸੌਦਾ ਤੋਂ ਆਈ ਵੱਡੀ ਅਪਡੇਟ

ਸਰਸਾ। ਡੇਰਾ ਸੱਚਾ ਸੌਦਾ (Dera Sacha Sauda) ਦੇ ਆਫਿਸ਼ੀਅਲ ਟਵੀਟਰ ਐਕਾਊਂਟ ਤੋਂ ਟਵੀਟ ਕਰਕੇ ਸਾਧ-ਸੰਗਤ ਨੂੰ ਸੂਚਨਾ ਦਿੱਤੀ ਗਈ ਹੈ। ਡੇਰਾ ਸੱਚਾ ਸੌਦਾ ਵੱਲੋਂ ਲਿਖਿਆ ਗਿਆ ਹੈ ਕਿ ਸਾਰੀ ਸਾਧ-ਸੰਗਤ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦਾ ਫਾਊਂਡੇਸ਼ਨ ਡੇ 27 ਜਨਵਰੀ 2023 ਨੂੰ ਮਨਾਇਆ ਜਾਵੇਗਾ ਜੀ। ਅੱਗੇ ਤੋਂ ਅੱਗੇ ਸੂਚਿਤ ਕਰੋ ਜੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ