Dera Sacha Sauda: ਬਰਨਾਵਾ ’ਚ ਪਵਿੱਤਰ ਐਮਐਸਜੀ ਭੰਡਾਰੇ ਸੰਬੰਧੀ ਆਈ ਵੱਡੀ ਜਾਣਕਾਰੀ

Dera Sacha Sauda

Dera Sacha Sauda: (ਸੱਚ ਕਹੂੰ ਨਿਊਜ਼) ਬਰਨਾਵਾ। ਸਾਰੀ ਸਾਧ-ਸੰਗਤ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 2 ਨਵੰਬਰ 2025 ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਡੇਰਾ, ਬਰਨਾਵਾ (ਬਾਗਪਤ), ਉੱਤਰ ਪ੍ਰਦੇਸ਼ ’ਚ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦਾ ਐੱਮਐੱਸਜੀ ਭੰਡਾਰਾ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਮਨਾਇਆ ਜਾਵੇਗਾ ਜੀ।
-ਚੇਅਰਪਰਸਨ, ਡੇਰਾ ਸੱਚਾ ਸੌਦਾ