Old Age Pension : ਪੰਜਾਬ ਦੇ ਬਜ਼ੁਰਗਾਂ ਦੀ ਪੈਨਸ਼ਨ ਸਬੰਧੀ ਵੱਡੀ ਅਪਡੇਟ, ਵਿਧਾਨ ਸਭਾ ’ਚ ਉੱਠੀ ਮੰਗ

Old Age Paention

ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦਾ ਬਜਟ ਬੀਤੇ ਦਿਨ ਪੇਸ਼ ਕੀਤਾ ਗਿਆ। ਅੱਜ ਬਜਟ ’ਤੇ ਬਹਿਸ ਚੱਲ ਰਹੀ ਹੈ। ਇਸ ਦੌਰਾਨ ਵਿਧਾਨ ਰਜਨੀਸ਼ ਦਹੀਆ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਤੋਂ ਮੰਗ ਕੀਤੀ ਕਿ ਉਹ ਪੰਜਾਬ ਦੇ ਬਜ਼ੁਰਗਾਂ ਦੀ ਦੀ ਬੁਢਾਪਾ ਪੈਨਸ਼ਨ ਸਬੰਧੀ ਰੱਖੀ ਗਈ ਉਮਰ ਵਿੱਚ ਸੋਧ ਕਰਨ। (Old Age Pension)

ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਵਿੱਚੋਂ ਰਿਟਾਇਰਡ ਹੋਣ ਦੀ ਉਮਰ ਵੀ 58 ਸਾਲ ਹੈ ਪਰ ਪੰਜਾਬ ਦੇ ਬਜ਼ੁਰਗਾਂ ਦੀ ਉਮਰ ਬਹੁਤ ਜ਼ਿਆਦਾ ਰੱਖੀ ਗਈ ਹੈ। ਇਸ ਨੂੰ ਘੱਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਉਮਰ ਘੱਟ ਕਰਨ ਨਾਲ ਬਜ਼ੁਰਗਾਂ ਨੂੰ ਬਹੁਤ ਜ਼ਿਆਦਾ ਫਾਇਦਾ ਹੋਵੇਗਾ।

Vidhan Sabha budget | ਵਿਧਾਨ ਸਭਾ ਬਜ਼ਟ ’ਚ ਗਰੰਟੀਆਂ ਪੂਰੀਆਂ ਨਾ ਹੋਣ ’ਤੇ ਬਾਜਵਾ ਨੇ ਚੁੱਕਿਆ ਸਵਾਲ

LEAVE A REPLY

Please enter your comment!
Please enter your name here