PSTET ਨਾਲ ਜੁੜੀ ਵੱਡੀ ਅਪਡੇਟ, ਹੁਣੇ ਪੜ੍ਹੋ

PSTET

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸਰਕਾਰੀ ਤੇ ਨਿੱਜੀ ਸਕੂਲਾਂ ’ਚ ਅਧਿਆਪਕ ਵਜੋਂ ਸੇਵਾਵਾਂ ਦੇਣ ਦੇ ਚਾਹਵਾਨ ਉਮੀਦਵਾਰਾਂ ਲਈ ਅਹਿਮ ਖਬਰ ਹੈ। ਸਟੇਟ ਕੌਂਸਲ ਆਫ਼ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ (SCERT) ਪੰਜਾਬ ਨੇ ਪੰਜਾਬ ਸਟੇਟ ਟੀਚਰ ਅਲਿਜੀਬਿਲਟੀ ਟੈਸਟ (PSTET) ਬਾਰੇ ਨੋਟਿਫਿਕੇਸ਼ਨ ਜਾਰੀ ਕੀਤਾ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ https://www.pstet2023.org ’ਤੇ 18 ਫਰਵਰੀ ਤੋਂ 28 ਫਰਵਰੀ 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਟੈਸਟ ਦੇ ਸਬੰਧੀ ’ਚ ਕਿਸੇ ਵੀ ਅਪਡੇਟ ਜਿਵੇਂ ਗਾਈਡਲਾਈਨਜ਼, ਜ਼ਰੂਰੀ ਯੋਗਤਾ, ਫੀਸ, ਤਰੀਕਾਂ ਆਦਿ ਦੇਖਣ ਲਈ ਉਮੀਦਵਾਰ ਨੂੰ ਉਪਰੋਕਤ ਵੈੱਬਸਾਈਟ ’ਤੇ ਸਮੇਂ-ਸਮੇਂ ’ਤੇ ਵਿਜ਼ਿਟ ਕਰਨ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਸਟੇਟ ਟੀਚਰ ਐਲਿਜੀਬਿਲਟੀ ਟੈਸਟ 12 ਮਾਰਚ ਨੂੰ ਹੋਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here