ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਅੱਜ ਹੋ ਸਕਦਾ ਹ...

    ਅੱਜ ਹੋ ਸਕਦਾ ਹੈ ਬਿਹਾਰ ਵਿਧਾਨ ਸਭਾ ਚੋਣਾਂ ਦਾ ਐਲਾਨ

    Bihar Assembly

    ਅੱਜ ਹੋ ਸਕਦਾ ਹੈ ਬਿਹਾਰ ਵਿਧਾਨ ਸਭਾ ਚੋਣਾਂ ਦਾ ਐਲਾਨ

    ਨਵੀਂ ਦਿੱਲੀ। ਚੋਣ ਕਮਿਸ਼ਨ ਸ਼ੁੱਕਰਵਾਰ ਨੂੰ ਬਿਹਾਰ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕਰ ਸਕਦੇ ਹਨ। ਕਮਿਸ਼ਨ ਨੇ ਅੱਜ ਲਗਭਗ 11:30 ਵਜੇ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ ਤੇ ਉਮੀਦ ਕੀਤੀ ਜਾ ਰਹੀ ਹੈ ਇਸ ਦੌਰਾਨ ਬਿਹਾਰ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ।

    ਬਿਹਾਰ ਚੋਣਾਂ ਦੇ ਮੱਦੇਨਜ਼ਰ ਕਮਿਸ਼ਨ ਦੀ ਇਸ ਪ੍ਰੈਸ ਕਾਨਫਰੰਸ ਨੂੰ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਪਿਛਲੇ ਕਾਫ਼ੀ ਸਮੇਂ ਤੋਂ ਤਾਰੀਕਾਂ ਸਬੰਧੀ ਸਰਗਰਮੀਆਂ ਤੇਜ਼ ਹਨ। ਜ਼ਿਕਰਯੋਗ ਹੈ ਕਿ ਮੌਜ਼ੂਦਾ ਬਿਹਾਰ ਵਿਧਾਨ ਸਭਾ ਦਾ ਕਾਰਜਕਾਲ 29 ਨਵੰਬਰ ਨੂੰ ਸਮਾਪਤ ਹੋ ਰਿਹਾ ਹੈ, ਪਰ ਕੋਰੋਨਾ ਸੰਕਟ ਨੂੰ ਵੇਖਦਿਆਂ ਕਾਂਗਰਸ ਤੇ ਕੌਮੀ ਜਨਤਾ ਦਲ ਸਮੇਤ ਕਈ ਪਾਰਟੀਆਂ ਨੇ ਚੋਣਾਂ ਨੂੰ ਟਾਲਣ ਦੀ ਮੰਗ ਕੀਤੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.