Bihar CM Resigns
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Bihar CM Resigns: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
Published On
By Satinder Mathur
ਨਿਤੀਸ਼ ਕੁਮਾਰ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਅਸਤੀਫ਼ਾ ਸੌਂਪਣ ਦੀ ਪ੍ਰਕਿਰਿਆ ਦੌਰਾਨ ਪ੍ਰਸ਼ਾਸਕੀ ਰਸਮਾਂ ਪੂਰੀਆਂ ਕੀਤੀਆਂ ਗਈਆਂ। ਮੁੱਖ ਮੰਤਰੀ ਨੇ ਰਾਜਪਾਲ ਨੂੰ ਮਿਲ ਕੇ ਅਹੁਦੇ ਤੋਂ ਆਪਣਾ ਅਸਤੀਫ਼ਾ ਸੌਂਪਿਆ ਅਤੇ ਇਸ ਤੋਂ ਬਾਅਦ ਉਹ ਲੋਕ ਭਵਨ ਤੋਂ ਬਾਹਰ ਆ ਗਏ।
