Bihar Flood Crisis

Bihar Floods 2026: ਬਿਹਾਰ ’ਚ ਹੜ੍ਹ ਕਾਰਨ ਤਬਾਹੀ ’ਤੇ ਰਾਹੁਲ ਗਾਂਧੀ, ਖੜਗੇ ਤੇ ਪ੍ਰਿਅੰਕਾ ਗਾਂਧੀ ਨੇ ਪ੍ਰਗਟ ਕੀਤਾ ਦੁੱਖ

ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਬਿਹਾਰ ’ਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਜਾਨੀ-ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ ਹੈ।
ਦੇਸ਼  ਖਾਸ ਖਬਰ