Bihar New Government

Samrat Choudhary Bihar CM: ਬਿਹਾਰ ’ਚ ਭਾਜਪਾ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਸਮਰਾਟ ਚੌਧਰੀ, ਬੁੱਧਵਾਰ ਨੂੰ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ 

ਬਿਹਾਰ ਵਿੱਚ ਨਿਤੀਸ਼ ਕੁਮਾਰ ਦੇ ਅਸਤੀਫ਼ੇ ਤੋਂ ਬਾਅਦ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਚੱਲ ਰਿਹਾ ਹੰਗਾਮਾ ਖਤਮ ਹੋ ਗਿਆ ਹੈ। ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਧਾਇਕ ਦਲ ਦੀ ਮੀਟਿੰਗ ਵਿੱਚ ਸਮਰਾਟ ਚੌਧਰੀ ਨੂੰ ਨੇਤਾ ਚੁਣਿਆ ਗਿਆ ਹੈ।
ਦੇਸ਼  Breaking News  ਖਾਸ ਖਬਰ