Bikram Majithia Legal Notice

OSD Rajbir Singh Ghuman News: ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਮਜੀਠੀਆ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਕੀਤੀ ਗਈ ਇੱਕ ਪੋਸਟ ਨੂੰ ਲੈ ਕੇ ਭੇਜਿਆ ਗਿਆ ਹੈ। ਘੁੰਮਣ ਨੇ ਪੋਸਟ ਵਿੱਚ ਲਾਏ ਗਏ ਦੋਸ਼ਾਂ ਨੂੰ
ਪੰਜਾਬ  ਸੂਬੇ  ਖਾਸ ਖਬਰ