Bikram Majithia Raids

Bikram Majithia Raids: ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਪੁਲਿਸ ਕਰ ਰਹੀ ਹੈ ਥਾਂ-ਥਾਂ ਛਾਪੇਮਾਰੀ, ਹਾਈਕੋਰਟ ਪਹੁੰਚਿਆ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਇੱਕ ਵਾਰ ਫਿਰ ਕਾਨੂੰਨੀ ਘੇਰੇ ਵਿੱਚ ਆ ਗਏ ਹਨ। ਮਜੀਠਾ ਵਿਧਾਨ ਸਭਾ ਹਲਕੇ ਦੇ ਇੱਕ ਪੁਲਿਸ ਥਾਣੇ ਵਿੱਚ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਉਨਾਂ ਦੀ ਭਾਲ
ਪੰਜਾਬ  ਸੂਬੇ  ਖਾਸ ਖਬਰ 
Ad Ad Ad