Bikram Singh Majithia
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Bikram Singh Majithia: ਬਿਕਰਮ ਮਜੀਠੀਆ ਨੂੰ ਲੈ ਕੇ ਮਜੀਠਾ ’ਚ ਸ਼ੁਰੂ ਹੋਈ ਪੋਸਟਰ ਜੰਗ, ਕਿਤੇ ਗੁੰਮਸ਼ੁਦਾ ਤੇ ਕਿਤੇ...
Published On
By Ravinder Sharma
ਉਹਨਾਂ ਲੋਕਾਂ ਨੂੰ ਕਿਹਾ ਕਿ ਉਹ ਇਸ ਵਰਗੇ ਆਦਮੀ ਦੇ ਪਿੱਛੇ ਨਾ ਲੱਗਣ ਜੋ ਦੂਜੀਆਂ ਮਾਵਾਂ ਦੇ ਪੁੱਤ ਮਰਵਾਉਣ ਨੂੰ ਤਿਆਰ ਰਹਿੰਦਾ ਹੈ। ਉਹਨਾਂ ਕਿਹਾ ਕਿ ਮਜੀਠੀਆ ਨੇ ਆਪਣੇ ਕਾਰਜਕਾਲ ਦੌਰਾਨ ਬੇਕਸੂਰਾਂ ਉਪਰ ਪਰਚੇ ਦਰਜ ਕਰਕੇ ਉਹਨਾਂ ਨੂੰ ਤੰਗ ਕੀਤਾ ਸੀ ਅਤੇ ਅੱਜ ਆਪਣੀਆਂ ਕੀਤੀਆਂ ਹੀ ਉਸਦੇ ਅੱਗੇ ਆ ਰਹੀਆਂ ਹਨ। ਉਹਨਾਂ ਕਿਹਾ ਕਿ ਉਹ ਹਲਕੇ ਵਿੱਚ ਕਿਸੇ ਤਰ੍ਹਾਂ ਦਾ ਮਾਹੌਲ ਖਰਾਬ ਨਹੀਂ ਹੋਣ ਦੇਣਾ ਚਾਹੁੰਦੇ।
Bikram Majithia Jail News: ਬਿਕਰਮ ਸਿੰਘ ਮਜੀਠੀਆ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਨਾਭਾ ਜੇਲ੍ਹ ਭੇਜਿਆ
Published On
By Sach Kahoon Punjabi Desk
Bikram Majithia Jail News: ਮੋਹਾਲੀ, (ਆਈਏਐਨਐਸ)। ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਖ਼ਤ ਸੁਰੱਖਿਆ ਹੇਠ ਨਾਭਾ ਜੇਲ੍ਹ ਲਿਜਾਇਆ ਗਿਆ ਹੈ। ਮਜੀਠੀਆ ਦਾ ਰਿਮਾਂਡ ਐਤਵਾਰ ਨੂੰ ਖਤਮ ਹੋ ਗਿਆ, ਜਿਸ ਤੋਂ ਬਾਅਦ ਉਹ ਅਦਾਲਤ ਵਿੱਚ ਪੇਸ਼ ਹੋਏ। ਮੋਹਾਲੀ ਦੀ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸ਼੍ਰੋਮਣੀ ਅਕਾਲੀ […]
Sukhbir Badal: ਬਿਕਰਮ ਮਜੀਠੀਆ ਦੀ ਪੇਸ਼ੀ ਦੌਰਾਨ ਸੁਖਬੀਰ ਬਾਦਲ ਨਾਲ ਜੁੜੀ ਵੱਡੀ ਖਬਰ
Published On
By Sach Kahoon Punjabi Desk
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Sukhbir Badal: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਫਸੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਮੋਹਾਲੀ ਅਦਾਲਤ ’ਚ ਪੇਸ਼ੀ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਅਕਾਲੀ ਦਲ ਦੇ ਮੁਖੀ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਸੁਖਬੀਰ ਬਾਦਲ ਦੀ ਪੰਜਾਬ […]
ਡਰੱਗਜ਼ ਕੇਸ: ਬਿਕਰਮ ਸਿੰਘ ਮਜੀਠੀਆ ਪਹੁੰਚੇ ਅਦਾਲਤ, ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਅੱਜ ਆ ਸਕਦਾ ਹੈ ਫੈਸਲਾ
Published On
By Sach Kahoon Punjabi Desk
ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਅੱਜ ਆ ਸਕਦਾ ਹੈ ਫੈਸਲਾ ਚੰਡੀਗੜ੍ਹ (ਸੱਚ ਕਹੂੰ ਨਿਊਜ਼ )। ਨਸ਼ਿਆਂ ਦੇ ਮਾਮਲੇ ਵਿੱਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਵਿੱਚ ਪਹੁੰਚ ਕੀਤੀ ਹੈ। ਮਜੀਠੀਆ ਨੇ ਮੋਹਾਲੀ ਕੋਰਟ ‘ਚ ਅਗਾਊਂ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਹੈ […]
ਦੋਵੇਂ ਢੀਂਡਸਾ ਪਾਰਟੀ ਤੇ ਸਰਕਾਰ ਦੇ ਹਰ ਫੈਸਲੇ ‘ਚ ਸ਼ਾਮਲ ਸਨ, ਕੂੜ ਪ੍ਰਚਾਰ ਮੰਦਭਾਗਾ : ਬਿਕਰਮ ਸਿੰਘ ਮਜੀਠੀਆ
Published On
By Sach Kahoon Punjabi Desk
ਮੁਲਾਜ਼ਮਾਂ ਨੂੰ ਬਜਟ ਵਾਲੇ ਦਿਨ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਸੱਦਾ ਪਟਿਆਲਾ (ਖੁਸ਼ਵੀਰ ਸਿੰਘ ਤੂਰ) ਅਕਾਲੀ ਦਲ ਤੋਂ ਅਸਤੀਫ਼ਾ ਦੇਣ ਵਾਲੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਵਾਲੇ ਸਾਬਕਾ ਚੇਅਰਮੈਂਨ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੂੰ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਮਨਾ ਲਿਆ ਗਿਆ ਹੈ ਅਤੇ ਰੱਖੜਾ ਦੇ […]