Bilaspur Bus Accident

ਹਿਮਾਚਲ ਦੇ ਬਿਲਾਸਪੁਰ ’ਚ ਬਸ ਪਲਟੀ

ਹਿਮਾਚਲ ਦੇ ਬਿਲਾਸਪੁਰ ’ਚ ਬਸ ਪਲਟੀ ਸ਼ਿਮਲਾ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਦੇ ਬਾਹਰਵਾਰ ਸ਼ੁੱਕਰਵਾਰ ਨੂੰ ਇੱਕ ਨਿੱਜੀ ਟੂਰਿਸਟ ਬੱਸ ਦੇ ਪਲਟ ਜਾਣ ਕਾਰਨ ਘੱਟੋ-ਘੱਟ 16 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਅੱਜ ਤੜਕੇ 2 ਵਜੇ ਦੇ ਕਰੀਬ ਵਾਪਰਿਆ ਜਦੋਂ ਬੱਸ ਮਨਾਲੀ ਤੋਂ ਚੰਡੀਗੜ੍ਹ […]
ਦੇਸ਼  Breaking News