Birmingham News

Birmingham News: ਇੰਗਲੈਂਡ ’ਚ ਡੇਰਾ ਸ਼ਰਧਾਲੂਆਂ ਨੇ ਚਲਾਇਆ ਸਫਾਈ ਅਭਿਆਨ

ਇੰਗਲੈਂਡ ਦੇ ਬਲਾਕ ਬਰਮਿੰਘਮ ਦੇ ਸੇਵਾਦਾਰਾਂ ਵੱਲੋਂ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਕਮੇਟੀ ਦੀ ਅਗਵਾਈ ’ਚ ਮਾਨਵਤਾ ਭਲਾਈ ਦੇ ਕਾਰਜ ਸਫਾਈ ਅਭਿਆਨ ‘ਹੋ ਪ੍ਰਿਥਵੀ ਸਾਫ, ਮਿਟੇ ਰੋਗ ਅਭਿਸ਼ਾਪ’ ਤਹਿਤ ਬਰਮਿੰਘਮ ’ਚ ਆਕਸਫੋਰਡ ਸਟਰੀਟ, ਵੈਡਨੈਸਬਰੀ ਵਿਖੇ ਸਥਾਨਕ ਕੌਂਸਲ ਦੇ ਸਹਿਯੋਗ ਨਾਲ ਸਫਾਈ ਅਭਿਆਨ ਚਲਾਇਆ ਗਿਆ, ਜਿਸ ਵਿੱਚ 19 ਸੇਵਾਦਾਰਾਂ ਤੇ 8 ਬੱਚਿਆਂ ਨੇ ਹਿੱਸਾ ਲੈਂਦਿਆਂ 30 ਵੱਡੇ ਬੈਗ ਕੂੜਾ ਇਕੱਠਾ ਕੀਤਾ ਗਿਆ। ਇਸ ਮੌਕੇ ਮੂਲ ਨਾਗਰਿਕਾਂ ਨੇ ਸੇਵਾਦਾਰਾਂ ਵੱਲੋਂ ਕੀਤੇ ਇਸ ਨੇਕ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ।
ਕੁੱਲ ਜਹਾਨ  ਮਾਨਵਤਾ ਭਲਾਈਕਾਰਜ  ਖਾਸ ਖਬਰ 

Birmingham News: ਬਰਮਿੰਘਮ ’ਚ ਨਾਮ ਚਰਚਾ ਕਰਕੇ ਗਾਇਆ ਗੁਰੂ ਜੱਸ

Birmingham News: ਬਰਮਿੰਘਮ (ਸੱਚ ਕਹੂੰ ਨਿਊਜ਼)। ਇੰਗਲੈਂਡ ਦੇ ਬਰਮਿੰਘਮ ਬਲਾਕ ਦੀ ਸਾਧ-ਸੰਗਤ ਵੱਲੋਂ ਬਲਾਕ ਪੱਧਰੀ ਨਾਮ ਚਰਚਾ ਕੀਤੀ ਗਈ। ਵੱਡੀ ਗਿਣਤੀ ’ਚ ਸਾਧ-ਸੰਗਤ ਨੇ ਨਾਮ ਚਰਚਾ ’ਚ ਸਿਰਕਤ ਕੀਤੀ ਅਤੇ ਸਤਿਗੁਰੂ ਦੀ ਮਹਿਮਾ ਦਾ ਗੁਣਗਾਨ ਕੀਤਾ। ਬਲਾਕ ਪ੍ਰੇਮੀ ਸੇਵਕ ਸਿੰਮੀ ਇੰਸਾਂ ਨੇ ਨਾਮ ਚਰਚਾ ਦੀ ਕਾਰਵਾਈ ਪਵਿੱਤਰ ਨਾਅਰਾ ਲਾ ਕੇ ਸ਼ੁਰੂ ਕਰਵਾਈ। ਇਸ ਤੋਂ ਬਾਅਦ […]
ਦੇਸ਼  Breaking News  ਕੁੱਲ ਜਹਾਨ  ਸਤਿਸੰਗ  ਰੂਹਾਨੀਅਤ  ਖਾਸ ਖਬਰ 

Birmingham News: ਬਰਮਿੰਘਮ ਦੀ ਸਾਧ-ਸੰਗਤ ਨੇ ਨਾਮ ਚਰਚਾ ਕਰਕੇ ਮਨਾਇਆ ਸਥਾਪਨਾ ਮਹੀਨਾ

Birmingham News: ਸਾਧ-ਸੰਗਤ ਨੂੰ ਵਧ-ਚੜ੍ਹ ਕੇ ਸੇਵਾ, ਸਿਮਰਨ, ਪਰਮਾਰਥ ਕਰਨ ਲਈ ਕੀਤਾ ਪ੍ਰੇਰਿਤ Birmingham News: (ਸੱਚ ਕਹੂੰ ਨਿਊਜ਼) ਬਰਮਿੰਘਮ। ਦੇਸ਼-ਵਿਦੇਸ਼ ਦੀ ਸਾਧ-ਸੰਗਤ ਵੱਲੋਂ ਡੇਰਾ ਸੱਚਾ ਸੌਦਾ ਦਾ ਸਥਾਪਨਾ ਮਹੀਨਾ ਬੜੀ ਹੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ ਇਸੇ ਲੜੀ ਤਹਿਤ ਇੰਗਲੈਂਡ ਦੇ ਬਲਾਕ ਬਰਮਿੰਘਮ ਦੀ ਸਾਧ-ਸੰਗਤ ਵੱਲੋਂ ਵੀ ਬਲਾਕ ਪੱਧਰੀ ਨਾਮ ਚਰਚਾ ਕਰਕੇ ਬੜੇ ਹੀ […]
ਦੇਸ਼  Breaking News  ਕੁੱਲ ਜਹਾਨ  ਖਾਸ ਖਬਰ 

ਬਰਮਿੰਘਮ ’ਚ 250 ਤੋਂ ਜ਼ਿਆਦਾ ਕਾਰੋਬਾਰੀਆਂ ਨਾਲ ਮਿਲੇ ਮੁੱਖ ਮੰਤਰੀ

ਗਲੋਬਲ ਨਿਵੇਸ਼ਕ ਸੰਮੇਲਨ ਲਈ ਦਿੱਤਾ ਸੱਦਾ | Chief Minister Pushkar Dhami ਬਰਮਿੰਘਮ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਪੁਸ਼ਕਰ ਧਾਮੀ ਆਪਣੀ ਬਰਤਾਨੀਆ ਫੇਰੀ ਦੇ ਦੂਜੇ ਦਿਨ ਬਰਮਿੰਘਮ ’ਚ ਗਲੋਬਲ ਇਨਵੈਸ਼ਰਸ ਸਮਿਟ ਲਈ ਆਯੋਜਿਤ ਰੋਡ ਸ਼ੋਅ ’ਚ ਸ਼ਿਰਕਤ ਕੀਤੀ ਅਤੇ ਬਰਮਿੰਘਮ ਦੇ ਵੱਖ-ਵੱਖ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ। ਬਰਮਿੰਘਮ ’ਚ ਆਯੋਜਿਤ ਰੋਡ ਸ਼ੋਅ ਦੌਰਾਨ ਸਿੱਖਿਆ, ਆਈ.ਟੀ., ਸਿਹਤ, ਨਿਰਮਾਣ […]
Breaking News  ਕੁੱਲ ਜਹਾਨ  ਖਾਸ ਖਬਰ