Birmingham

Blood Donation UK: ਇੰਗਲੈਂਡ ਦੇ ਬਲਾਕ ਬਰਮਿੰਘਮ ਦੇ ਡੇਰਾ ਸ਼ਰਧਾਲੂ ਨੇ ਕੀਤਾ ਖੂਨਦਾਨ

Blood Donation UK: ਬਰਮਿੰਘਮ/ਇੰਗਲੈਂਡ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ਵਿਚ ਇੰਗਲੈਂਡ ਦੇ ਬਲਾਕ ਬਰਮਿੰਘਮ ਦੀ ਸਾਧ-ਸੰਗਤ ਵੱਲੋਂ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੀ ਅਗਵਾਈ ਹੇਠ ਬਰਮਿੰਘਮ ਦੇ ਐਨਐਚਐਸ ਬਲੱਡ ਸੈਂਟਰ ਵਿਚ ਖ਼ੂਨਦਾਨ ਕੈਂਪ ਲਾਇਆ ਗਿਆ। […]
ਦੇਸ਼  Breaking News  ਕੁੱਲ ਜਹਾਨ  ਮਾਨਵਤਾ ਭਲਾਈਕਾਰਜ  ਖਾਸ ਖਬਰ