ਸਾਡੇ ਨਾਲ ਸ਼ਾਮਲ

Follow us

11.9 C
Chandigarh
Thursday, January 22, 2026
More
    Home Breaking News ‘ਰੂਹ ਦੀ’ ਹਨੀਪ...

    ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀ ਜਯੰਤੀ ’ਤੇ ਕੋਟਿ-ਕੋਟਿ ਨਮਨ ਕੀਤਾ

    ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀ ਜਯੰਤੀ ’ਤੇ ਕੋਟਿ-ਕੋਟਿ ਨਮਨ ਕੀਤਾ

    ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਅੱਜ ਮਹਾਨ ਸਮਾਜ ਸੁਧਾਰਕ ਤੇ ਜਾਤ-ਪਾਤ ਦੇ ਭੇਦ ਭਾਵ ਨੂੰ ਦੂਰ ਕਰਨ ਦੀ ਸਿੱਖਿਆ ਦੇਣ ਵਾਲੇ ਸੰਤ ਸ੍ਰੀ ਗੁਰੂ ਰਵੀਦਾਸ ਜੀ ਦੀ ਜਯੰਤੀ ’ਤੇ ਉਨਾਂ ਨੂੰ ਕੋਟਿ-ਕੋਟਿ ਨਮਨ ਕੀਤਾ।

    https://www.instagram.com/stories/honeypreet_insan/3031477047637491991/

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here