ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਐਲਾਨਿਆ ਉਮੀਦਵਾਰ

BJP

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਐਲਾਨਿਆ ਉਮੀਦਵਾਰ

(ਸੱਚ ਕਹੂੰ ਨਿਊਜ਼) ਜਲੰਧਰ। ਜਲੰਧਰ ਲੋਕ ਸਭਾ ਉਪ ਚੋਣ ਲਈ ਭਾਜਪਾ ਨੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਨੇ ਤਿੰਨ ਦਿਨ ਪਹਿਲਾਂ ਪਾਰਟੀ ’ਚ ਸ਼ਾਮਲ ਹੋਏ ਰਾਏਕੋਟ ਦੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਸਬੰਧੀ ਭਾਜਪਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੱਤਰ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਕਾਂਗਰਸ ਤੇ ਅਕਾਲੀ-ਬਸਪਾ ਤੇ ਆਮ ਆਦਮੀ ਪਾਰਟੀ ਆਪਣੇ-ਆਪਣੇ ਉਮੀਦਵਾਰ ਐਲਾਨ ਚੁੱਕੇ ਹਨ।

BJP Announced Candidate

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here