ਭਾਜਪਾ ਨੇ ਬਲਬੀਰ ਸਿੱਧੂ ਨੂੰ ਲਾਇਆ ਉੱਪ ਪ੍ਰਧਾਨ

Balbir Sidhu vice president BJP

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਭਾਰਤੀ ਜਨਤਾ ਪਾਰਟੀ ਨੇ ਬਲਬੀਰ ਸਿੰਘ ਸਿੱਧੂ ਨੂੰ ਸੂਬਾ ਮੀਤ ਪ੍ਰਧਾਨ ਲਾਇਆ ਹੈ। ਇਸ ਸਬੰਧੀ ਭਾਰਤੀ ਜਨਤਾ ਪਾਰਟੀ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ। ਪੱਤਰ ਵਿੱਚ ਲਿਖਿਆ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸਟੇਟ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਹੁਕਮਾਂ ’ਤੇ ਬਲਬੀਰ ਸਿੰਘ ਸਿੱਧੂ ਨੂੰ ਪੰਜਾਬ ਸਟੇਟ ਮੀਤ ਪ੍ਰਧਾਨ ਨਿਯੁਕਤ ਕੀਤਾ ਜਾਂਦਾ ਹੈ। ਨਾਲ ਹੀ ਇਹ ਵੀ ਲਿਖਿਆ ਹੈ ਕਿ ਇਹ ਆਰਡਰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਜਾਂਦੇ ਹਨ। (Balbir Sidhu vice president BJP)

ਇਹ ਵੀ ਪੜ੍ਹੋ : ਕੇਂਦਰੀ ਬਜਟ ਹੁਣ ਤੱਕ ਦਾ ਸਭ ਤੋਂ ਵਧੀਆ ’ਤੇ ਲੋਕ ਹਿਤੈਸ਼ੀ ਬੱਜਟ : ਖੰਨਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here