BJP Chandigarh

PM Modi Chandigarh Visit: PM ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਭਾਜਪਾ ਚੰਡੀਗੜ੍ਹ ਪ੍ਰਦੇਸ਼ ਨੇ ਚਲਾਈ ‘ਸਵੱਛਤਾ ਨਾਲ ਸਵਾਗਤ’ ਮੁਹਿੰਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਚੰਡੀਗੜ੍ਹ ਪ੍ਰਦੇਸ਼ ਵੱਲੋਂ ਮੰਗਲਵਾਰ ਨੂੰ ਸੈਕਟਰ-26 ਗ੍ਰੇਨ ਮਾਰਕੀਟ ’ਚ ‘ਸਵੱਛਤਾ ਨਾਲ ਸਵਾਗਤ’ ਅਭਿਆਨ ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ।
ਪੰਜਾਬ  ਖਾਸ ਖਬਰ