BJP Government
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Sourav Ganguly Security: ਭਾਜਪਾ ਸਰਕਾਰ ਨੇ ਸੌਰਵ ਗਾਂਗੁਲੀ ਦੀ ਸੁਰੱਖਿਆ ਘਟਾਈ
Published On
By Satinder Mathur
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ, ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸਾਬਕਾ ਪ੍ਰਧਾਨ ਅਤੇ ਕ੍ਰਿਕਟ ਐਸੋਸੀਏਸ਼ਨ ਆਫ਼ ਬੰਗਾਲ (ਸੀਏਬੀ) ਦੇ ਮੌਜੂਦਾ ਪ੍ਰਧਾਨ ਸੌਰਵ ਗਾਂਗੁਲੀ ਦੀ ਸੁਰੱਖਿਆ ਘਟਾ ਦਿੱਤੀ ਗਈ ਹੈ। ਗਾਂਗੁਲੀ ਨੂੰ ਹੁਣ 'ਜ਼ੈੱਡ ਸ਼੍ਰੇਣੀ'
Delhi News: ਦਿੱਲੀ ’ਚ ਬਿਜਲੀ ਕੱਟਾਂ ਨੂੰ ਲੈ ਕੇ ‘ਆਪ’ ਨੇ ਭਾਜਪਾ ਸਰਕਾਰ ‘ਤੇ ਸਾਧਿਆ ਨਿਸ਼ਾਨਾ
Published On
By Sach Kahoon Punjabi Desk
Delhi News: ਨਵੀਂ ਦਿੱਲੀ, (ਆਈਏਐਨਐਸ)। ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ ਲਗਾਤਾਰ ਬਿਜਲੀ ਕੱਟਾਂ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ। ਪਾਰਟੀ ਦੀ ਸੀਨੀਅਰ ਨੇਤਾ ਆਤਿਸ਼ੀ ਨੇ ਵੀਰਵਾਰ ਸਵੇਰੇ ਟਵੀਟ ਕੀਤਾ, “ਬੀਤੀ ਰਾਤ, ਦਿੱਲੀ ਵਾਲਿਆਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ ‘ਤੇ ਲੰਬੇ ਬਿਜਲੀ ਕੱਟ ਲੱਗੇ। ਮੈਨੂੰ ਰਾਤ ਭਰ […]
Haryana CM Oath Ceremony: ਹਰਿਆਣਾ ਦੇ CM ਦੇ ਰੂਪ ’ਚ ਇਹ ਮੰਤਰੀ ਇਸ ਦਿਨ ਕਰ ਸਕਦੇ ਹਨ ਨਵੀਂ ਪਾਰੀ ਦੀ ਸ਼ੁਰੂਆਤ !
Published On
By Sach Kahoon Punjabi Desk
Haryana CM Oath Ceremony: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਤੋਂ ਬਾਅਦ ਭਾਜਪਾ ਆਗੂ ਨਾਇਬ ਸਿੰਘ ਸੈਣੀ ਵੱਲੋਂ 15 ਅਕਤੂਬਰ ਨੂੰ ਪੰਚਕੂਲਾ ’ਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਇੱਕ ਮੀਡੀਆ ਰਿਪੋਰਟ ’ਚ ਦਿੱਤੀ ਗਈ ਹੈ। Haryana CM Oath Ceremony ਇਹ ਵੀ ਪੜ੍ਹੋ : […]
ਓਬੀਸੀ ਨੂੰ ਹੋਰ ਰਾਖਵਾਂਕਰਨ ਦੇਣ ਲਈ ਭਾਜਪਾ ਸਰਕਾਰ ਕਰ ਰਹੀ ਹੈ ਕੰਮ : ਸ਼ਾਹ
Published On
By Sach Kahoon Punjabi Desk
ਏਜੰਸੀ/ਲਾਤੇਹਾਰ। ਕੇਂਦਰੀ ਗ੍ਰਹਿ ਮੰਤਰੀ ਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਦਾਅਵਾ ਕੀਤਾ ਕਿ ਕੇਂਦਰ ਦੀ ਭਾਜਪਾ ਸਰਕਾਰ ਹੋਰ ਪੱਛੜਾ ਵਰਗ (ਓਬੀਸੀ) ਦੇ ਵਿਅਕਤੀਆਂ ਨੂੰ ਹੋਰ ਰਾਖਵਾਂਕਰਨ ਦੇਣ ਦੀ ਸਕੀਮ ‘ਤੇ ਕੰਮ ਕਰ ਰਹੀ ਹੈ ਸ਼ਾਹ ਨੇ ਇੱਥੇ ਮਨੀਕਾ ਕਾਲਜ ਦੇ ਮੈਦਾਨ ‘ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 70 […]
ਆਰਥਿਕ ਮੋਰਚੇ ‘ਤੇ ਭਾਜਪਾ ਸਰਕਾਰ ‘ਦਿਸ਼ਾਹੀਣ, ਗਤੀਹੀਣ’ : ਕਾਂਗਰਸ
Published On
By Sach Kahoon Punjabi Desk
30 ਮੁੱਖ ਸ਼ਹਿਰਾਂ ‘ਚ 13 ਲੱਖ ਮਕਾਨ ਖਾਲੀ ਪਏ | BJP Government ਨਵੀਂ ਦਿੱਲੀ (ਏਜੰਸੀ)। ਕਾਂਗਰਸ ਨੇ ਆਰਥਿਕ ਮੋਰਚੇ ਸਬੰਧੀ ਨਰਿੰਦਰ ਮੋਦੀ ਸਰਕਾਰ ‘ਤੇ ‘ਦਿਸ਼ਾਹੀਣ ਅਤੇ ਗਤੀਹੀਣ’ ਹੋਣ ਦਾ ਦੋਸ਼ ਲਾਉਂਦਿਆਂ ਅੱਜ ਕਿਹਾ ਕਿ ਉਸ ਨੂੰ ਅਡੰਬਰ ਛੱਡ ਕੇ ਦੇਸ਼ ਦੀ ਅਰਥਵਿਵਸਥਾ ਦੀ ਵਾਸਤਵਿਕ ਹਾਲਤ ਜਨਤਾ ਦੇ ਸਾਹਮਣੇ ਰੱਖਣੀ ਚਾਹੀਦੀ ਹੈ ਕਾਂਗਰਸ ਦੇ ਬੁਲਾਰੇ ਅਭਿਸ਼ੇਕ ਮਨੂੰ […]
ਗੁਜਰਾਤ ‘ਚ ਛੇਵੀਂ ਵਾਰ ਭਾਜਪਾ ਦੀ ਸਰਕਾਰ, ਰੂਪਾਨੀ ਬਣੇ ਦੂਜੀ ਵਾਰ CM
Published On
By Sach Kahoon Punjabi Desk
ਅਹਿਮਦਾਬਾਦ (ਏਜੰਸੀ)। ਗੁਜਰਾਤ ਵਿੱਚ ਇੱਕ ਵਾਰ ਫਿਰ ਭਾਜਪਾ ਦੀ ਸਰਕਾਰ ਬਣ ਗਈ। ਵਿਜੈ ਰੂਪਾਨੀ ਨੇ ਗਾਂਧੀ ਨਗਰ ਵਿੱਚ ਹੋਏ ਸਮਾਰੋਹ ਦੌਰਾਨ ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕੀ। ਉਹ ਦੂਜੀ ਵਾਰ ਇਹ ਅਹੁਦਾ ਸੰਭਾਲਣ ਜਾ ਰਹੇ ਹਨ। ਉੱਥੇ ਨਿਤਿਨ ਪਟੇਲ ਨੇ ਉੱਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ […]