ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਅੱਤਵਾਦੀਆਂ ਦੇ ...

    ਅੱਤਵਾਦੀਆਂ ਦੇ ਹਮਲੇ ‘ਚ ਜ਼ਖਮੀ ਭਾਜਪਾ ਆਗੂ ਦੀ ਮੌਤ

    (BJP Leader) ਅਬਦੁੱਲ ਹਮੀਦ ਨਾਜਰ ਦੀ ਇਲਾਜ ਦੌਰਾਨ ਮੌਤ

    ਸ੍ਰੀਨਗਰ। ਅੱਤਵਾਦੀਆਂ ਦੇ ਹਮਲੇ ‘ਚ ਜ਼ਖਮੀ ਜੰਮੂ ਕਸ਼ਮੀਰ ਦੇ ਬੜਗਾਮ (BJP Leader) ਭਾਜਪਾ ਹੋਰ ਪੱਛੜਾ ਵਰਗ (ਓਸੀਬੀ) ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਬਦੁੱਲ ਹਮੀਦ ਨਾਜਰ ਦੀ ਇਲਾਜ ਦੌਰਾਨ ਮੌਤ ਹੋ ਗਈ।

    ਨਾਜਰ ਨੂੰ ਬੜਗਾਮ ਜ਼ਿਲ੍ਹੇ ਦੇ ਓਮਪੋਰਾ ਇਲਾਕੇ ਅੱਤਵਾਦੀਆਂ ਨੇ ਐਤਵਾਰ ਸਵੇਰੇ ਉਨ੍ਹਾਂ ਦੇ ਘਰ ਅੰਦਰ ਦਾਖਲ ਹੋ ਕੇ ਗੋਲੀ ਮਾਰੀ ਤੇ ਫਰਾਰ ਹੋ ਗਏ। ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦਮ ਤੋੜ ਦਿੱਤਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here