ਸਾਡੇ ਨਾਲ ਸ਼ਾਮਲ

Follow us

23 C
Chandigarh
Thursday, February 12, 2026
More
    Home Breaking News ਭਾਜਪਾ ਆਗੂ ਮਹਿ...

    ਭਾਜਪਾ ਆਗੂ ਮਹਿੰਦਰ ਭਗਤ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

    Aam Aadmi Party

    ਭਾਜਪਾ ਆਗੂ ਮਹਿੰਦਰ ਭਗਤ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭਾਜਪਾ ਨੂੰ ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਂ ਵੱਡਾ ਝਟਕਾ ਲੱਗਿਆ ਉਸ ਦੇ ਇੱਕ ਵੱਡੇ ਆਗੂ ਮਹਿੰਦਰ ਭਗਤ ਆਮ ਆਦਮੀ ਪਾਰਟੀ ( Aam Aadmi Party) ’ਚ ਸ਼ਾਮਲ ਹੋ ਗਏ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜ਼ੂਦਗੀ ’ਚ ਪਾਰਟੀ ’ਚ ਸ਼ਾਮਲ ਹੋਏ ਹਨ। ਇਸ ਮੌਕੇ ਸ਼ੀਤਲ ਅੰਗੁਰਾਲ ਵੀ ਮੌਜ਼ੂਦ ਸਨ।

    ਮਹਿੰਦਰ ਭਗਤ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਪਾਰਟੀ ’ਚ ਬਣਦਾ ਸਨਮਾਨ ਵੀ ਦਿੱਤਾ ਜਾਵੇਗਾ।  ਪਾਰਟੀ ’ਚ ਸ਼ਾਮਲ ਹੋਣ ਮੌਕੇ ਮਹਿੰਦਰ ਭਗਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਦੱਸ ਦੀਏਏ ਕਿ ਵਿਧਾਨ ਸਭਾ ਚੋਣਾਂ ਦੌਰਾਨ ਭਗਤ ਨੂੰ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।  ਮਹਿੰਦਰ ਭਗਤ ਦੇ ਪਿਤਾ ਭਗਤ ਚੂਨੀ ਲਾਲ ਮੰਤਰੀ ਰਹਿ ਚੁੱਕੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here