BJP Malerkotla
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
BJP Malerkotla: ਮਾਲੇਰਕੋਟਲਾ ’ਚ ਭਾਜਪਾ ਨੂੰ ਮਿਲੀ ਵੱਡੀ ਮਜ਼ਬੂਤੀ, ਸਾਬਕਾ ਸੂਚਨਾ ਕਮਿਸ਼ਨਰ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ
Published On
By Satinder Mathur
ਮਾਲੇਰਕੋਟਲਾ ਜ਼ਿਲ੍ਹੇ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸਾਬਕਾ ਰਾਜ ਸੂਚਨਾ ਕਮਿਸ਼ਨਰ,ਅਕਾਲੀ ਆਗੂ ਅਜੀਤ ਸਿੰਘ ਚੰਦੂਰਾਈਆਂ ਆਪਣੇ ਵੱਡੀ ਗਿਣਤੀ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਮਾਲੇਰਕੋਟਲਾ ਜ਼ਿਲ੍ਹੇ ਦੇ ਕਰੀਬ 60 ਸਰਪੰਚਾਂ, ਨੰਬਰਦਾਰਾਂ ਅਤੇ ਹੋਰ ਪਤਵੰਤਿਆਂ ਨੇ ਵੀ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ।