BJP Punjab 2027

Punjab 2027 Elections: ਪੰਜਾਬ ’ਚ 2027 ’ਚ ਬਣੇਂਗੀ ਭਾਜਪਾ ਦੀ ਸਰਕਾਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪੰਜਾਬ ’ਚ 2027 ਚ ਬਣੇਂਗੀ ਭਾਜਪਾ ਦੀ ਸਰਕਾਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ। ਉਹਨਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ ਬਰਬਾਦ ਹੋ ਰਹੀ ਹੈ ਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ। 
ਸੂਬੇ  ਹਰਿਆਣਾ  ਖਾਸ ਖਬਰ