BJP Punjab News

BJP Punjab News: ਭਾਜਪਾ ਪੰਜਾਬ ਦੇ ਇੰਚਾਰਜ ਡਾ. ਸਤੀਸ਼ ਪੂਨੀਆ 31 ਅਗਸਤ ਤੋਂ ਪੰਜਾਬ ਦੌਰੇ ’ਤੇ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਅੱਜ ਐਲਾਨ ਕੀਤਾ ਕਿ ਭਾਜਪਾ ਦੇ ਰਾਜ ਸਭਾ ਮੈਂਬਰ, ਰਾਸ਼ਟਰੀ ਜਨਰਲ ਸਕੱਤਰ ਅਤੇ ਭਾਜਪਾ ਪੰਜਾਬ ਦੇ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ 31 ਅਗਸਤ ਤੋਂ 2 ਸਤੰਬਰ, 2026 ਤੱਕ
ਪੰਜਾਬ  ਸੂਬੇ  ਖਾਸ ਖਬਰ 

BJP Punjab News: ਪੰਜਾਬ ’ਚ ਨਸ਼ਾ ਸਭ ਤੋਂ ਵੱਡਾ ਸੰਕਟ, ਭਾਜਪਾ ਸਰਕਾਰ ਬਣਦੇ ਹੀ ਤਸਕਰ ਪੰਜਾਬ ਛੱਡ ਜਾਣਗੇ: ਮੁੱਖ ਮੰਤਰੀ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਵਿੱਚ ਵਧ ਰਹੇ ਨਸ਼ੇ ਨੂੰ ਸਭ ਤੋਂ ਵੱਡਾ ਸੰਕਟ ਦੱਸਦਿਆਂ ਕਿਹਾ ਕਿ ਨਸ਼ੇ ਕਾਰਨ ਅਨੇਕਾਂ ਪਰਿਵਾਰ ਬਰਬਾਦ ਹੋ ਰਹੇ ਹਨ ਅਤੇ ਨੌਜਵਾਨ ਪੀੜ੍ਹੀ ਇਸ ਦੀ ਗ੍ਰਿਫ਼ਤ ਵਿੱਚ ਆ ਰਹੀ ਹੈ।
ਦੇਸ਼  ਪੰਜਾਬ  ਸੂਬੇ  ਹਰਿਆਣਾ  ਖਾਸ ਖਬਰ 

BJP Punjab News: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਅਹੁਦਾ ਸੰਭਾਲਣ ਸਬੰਧੀ ਤਾਜ਼ਾ ਅਪਡੇਟ

ਸਮਾਗਮ ਵਿੱਚ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ, ਰਾਸ਼ਟਰੀ ਮਹਾਂਸਚਿਵ ਤਰੁਣ ਚੁੱਘ, ਰਾਸ਼ਟਰੀ ਸਕੱਤਰ ਨਰਿੰਦਰ ਸਿੰਘ ਰੈਣਾ, ਸਾਬਕਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਣਗੇ। ਸਮਾਗਮ ਦੌਰਾਨ ਕੇਵਲ ਸਿੰਘ ਢਿੱਲੋਂ ਵਰਕਰਾਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣਾ ਰੋਡਮੈਪ ਸਾਂਝਾ ਕਰ ਸਕਦੇ ਹਨ।
ਪੰਜਾਬ  ਖਾਸ ਖਬਰ 

BJP Punjab News: ਚੋਣਾਂ ਤੋਂ ਪਹਿਲਾਂ ਭਾਜਪਾ ਦੀ ਨਵੀਂ ਰਣਨੀਤੀ ਤੈਅ, ਜਾਣੋ ਵਿਜੈ ਸ਼ਰਮਾ ਨੇ ਕੀ ਕਿਹਾ

ਭਾਰਤੀ ਜਨਤਾ ਪਾਰਟੀ ਨੇ ਫਰੀਦਕੋਟ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਹਾਲਾਂਕਿ ਚੋਣਾਂ ਦੀਆਂ ਤਰੀਕਾਂ ਦਾ ਅਧਿਕਾਰਿਕ ਐਲਾਨ ਨਹੀਂ ਹੋਇਆ, ਪਰ ਪਾਰਟੀ ਵੱਲੋਂ 25 ਵਾਰਡਾਂ ਲਈ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ  ਸੂਬੇ  ਖਾਸ ਖਬਰ 

BJP Punjab News: ਪੰਜਾਬ ‘ਚ ਭਾਜਪਾ ਨੂੰ ਵੱਡੀ ਕਾਮਯਾਬੀ, ਪਾਰਟੀ ’ਚ ਆਏ ਪ੍ਰਸਿੱਧ ਚਿਹਰੇ

BJP Punjab News: ਚੰਡੀਗੜ੍ਹ। ਪੰਜਾਬ ’ਚ ਅੱਜ ਵੱਡਾ ਸਿਆਸੀ ਬਦਲਾਅ ਸਾਹਮਣੇ ਆਇਆ ਹੈ। ਭਾਜਪਾ ’ਚ ਚਾਰ ਵੱਡੇ ਸਿਆਸੀ ਆਗੂ ਸ਼ਾਮਲ ਹੋਏ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਅੱਜ ਸਾਬਕਾ ਕਾਂਗਰਸੀ ਸੰਸਦ ਮੈਂਬਰ ਜਗਮੀਤ ਬਰਾੜ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਓਂਕਾਰ ਸਿੱਧੂ ਅਤੇ ਸੀਨੀਅਰ ਅਕਾਲੀ ਆਗੂ ਚਰਨਜੀਤ […]
ਦੇਸ਼  ਪੰਜਾਬ  Breaking News  ਖਾਸ ਖਬਰ