BJP Workers Car Accident

Punjab Road Accident: ਨਸ਼ਾ ਵਿਰੋਧੀ ਰੈਲੀ ਤੋਂ ਵਾਪਸ ਆ ਰਹੇ ਭਾਜਪਾ ਵਰਕਰਾਂ ਦੀ ਕਾਰ ਟਰੱਕ ਨਾਲ ਟਕਰਾਈ, ਇੱਕ ਨੌਜਵਾਨ ਦੀ ਮੌਤ

ਮਾਨਸਾ-ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਸ਼ਿਆਂ ਦੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਝੁਨੀਰ ਵਿੱਚ ਹੋਈ ਰੈਲੀ ਤੋਂ ਵਾਪਸ ਆ ਰਹੇ ਭਾਜਪਾ ਵਰਕਰਾਂ ਦੀ ਕਾਰ ਨੂੰ ਪਿੰਡ ਕੋਟ ਧਰਮੂ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਇੱਕ ਨੌਜਵਾਨ
ਪੰਜਾਬ  ਸੂਬੇ  ਖਾਸ ਖਬਰ