BKU Ekta Sidhupur
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Farmers News: ਪੰਜਾਬ ਦੀਆਂ ਜਰਖੇਜ਼ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਦੇਣ ਦੀ ਕੋਸ਼ਿਸ਼ ਹੈ ਲੈਂਡ ਪੂਲਿੰਗ ਪਾਲਿਸੀ : ਬੀਕੇਯੂ ਏਕਤਾ ਸਿੱਧੂਪੁਰ
Published On
By Satinder Mathur
ਸਰਕਾਰ ਫਰੇਬ ਦੀ ਚਾਸ਼ਨੀ ਵਿੱਚ ਡੁੱਬੋ ਕੇ ਪਾਲਿਸੀ ਮੁੜ ਲੈ ਕੇ ਆਈ, ਕਿਸਾਨਾਂ ਦੇ ਹਿੱਤਾਂ 'ਤੇ ਹੋਵੇਗਾ ਵੱਡਾ ਅਸਰ: ਐੱਸ.ਕੇ.ਐੱਮ. (ਗੈਰ-ਰਾਜਨੀਤਿਕ) ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਭਾਰਤ ਦੇ ਕੌਮੀ ਕਨਵੀਨਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ
Farmer Union Protest: ਲੈਂਡ ਮੋਰਗੇਜ ਬੈਂਕ ਦੀ ਭ੍ਰਿਸ਼ਟ ਅਫਸਰਸ਼ਾਹੀ ਨੂੰ ਬਚਾਉਣ ਲਈ ਰਾਜਨੀਤਿਕ ਤੇ ਅਫਸਰਸ਼ਾਹੀ ਗੱਠਜੋੜ ਸਰਗਰਮ: ਬੀਕੇਯੂ ਏਕਤਾ ਸਿੱਧੂਪੁਰ
Published On
By Satinder Mathur
ਬੀਕੇਯੂ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਦੋਸ਼ ਲਗਾਇਆ ਹੈ ਕਿ ਲੈਂਡ ਮੋਰਗੇਜ਼ ਬੈਂਕ ਦੀ ਭ੍ਰਿਸ਼ਟ ਅਫਸਰਸ਼ਾਹੀ ਨੂੰ ਬਚਾਉਣ ਲਈ ਰਾਜਨੀਤਿਕ ਤੇ ਪ੍ਰਸ਼ਾਸਨਿਕ ਗੱਠਜੋੜ ਪੱਬਾਂ ਭਾਰ ਹੋਇਆ ਪਿਆ ਹੈ।
Punjab University Morcha: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਹੱਕਾਂ ਦੀ ਲੜਾਈ ’ਚ ਉਤਰੇਗਾ ਬੀਕੇਯੂ ਏਕਤਾ ਸਿੱਧੂਪੁਰ ਦਾ ਵੱਡਾ ਕਾਫਲਾ
Published On
By Sach Kahoon Punjabi Desk
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚੇ ’ਚ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਵੱਡੇ ਕਾਫਲੇ ਨਾਲ 10 ਨਵੰਬਰ ਨੂੰ ਕੀਤੀ ਜਾਵੇਗੀ ਸ਼ਮੂਲੀਅਤ Punjab University Morcha: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਕਨਵੀਨਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦਿਆ ਹੋਇਆ ਕਿਹਾ ਕਿ ਪੰਜਾਬ ਦੇ ਇਤਿਹਾਸ, […]
Farmers Punjab News: ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਦੀ ਮੱਦਦ ਲਈ ਟਰੈਕਟਰਾਂ ਦਾ ਕਾਫਲਾ ਰਵਾਨਾ
Published On
By Sach Kahoon Punjabi Desk
ਹੜ੍ਹ ਪੀੜਤ ਕਿਸਾਨਾਂ ਦੀ ਫਸਲ ਦੀ ਕਰਨਗੇ ਬਿਜਾਈ Farmers Punjab News: (ਗੁਰਪ੍ਰੀਤ ਪੱਕਾ) ਫਰੀਦਕੋਟ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫਰੀਦਕੋਟ ਵੱਲੋਂ ਹੜ੍ਹ ਪੀੜਤ ਕਿਸਾਨਾਂ ਦੀ ਫਸਲ ਦੀ ਬਿਜਾਈ ਵਾਸਤੇ ਟਰੈਕਟਰਾਂ ਦੇ ਕਾਫਲੇ ਨੂੰ ਪਿੰਡ ਟਹਿਣਾ ਤੋਂ ਰਵਾਨਾ ਕੀਤਾ ਗਿਆ। […]