Black day

ਐਮਰਜੈਂਸੀ ਖਿਲਾਫ਼ ਬੀਜੇਪੀ ਦਾ ‘ਬਲੈਕ ਡੇ’

ਮੋਦੀ-ਸ਼ਾਹ ਸਮੇਤ ਸਾਰੇ ਨੇਤਾ ਉਤਰਨਗੇ ਮੈਦਾਨ ‘ਚ ਨਵੀਂ ਦਿੱਲੀ, (ਏਜੰਸੀ)। ਭਾਰਤੀ ਜਨਤਾ ਪਾਰਟੀ ਐਮਰਜੈਂਸੀ ਖਿਲਾਫ਼ ਪੂਰੇ ਦੇਸ਼ ‘ਚ ਕਾਲਾ ਦਿਵਸ ਮਨਾਉਣ ਜਾ ਰਹੀ ਹੈ। ਅੱਜ 26 ਜੂਨ ਹੈ ਤੇ 43 ਸਾਲ ਪਹਿਲਾਂ ਅੱਜ ਦੇ ਦਿਨ ਹੀ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਮਰਜੈਂਸੀ ਦਾ ਐਲਾਨ ਕੀਤਾ ਸੀ। 43 ਸਾਲ ਪਹਿਲਾਂ 26 ਜੂਨ ਨੂੰ […]
ਦੇਸ਼  Breaking News  ਦਿੱਲੀ 

ਇਤਿਹਾਸ ਦਾ ਸਭ ਤੋਂ ‘ਕਾਲਾ ਦਿਨ’ ਐ ਅੱਜ : ਪਰਕਾਸ਼ ਸਿੰਘ ਬਾਦਲ

ਪਿਛਲੇ 70 ਸਾਲਾਂ ਵਿੱਚ ਨਹੀਂ ਦੇਖਿਆ ਕਿ ਸਪੀਕਰ ਖੁਦ ਕੁਟਵਾਏ ਵਿਧਾਇਕਾਂ ਨੂੰ ਅਸ਼ਵਨੀ ਚਾਵਲਾ, ਚੰਡੀਗੜ੍ਹ, 22 ਜੂਨ: ਕਾਂਗਰਸ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਉਨ੍ਹਾਂ ਦੇ ਇਸ਼ਾਰੇ ‘ਤੇ ਹੁਣ ਸਪੀਕਰ ਰਾਹੀਂ ਪੰਜਾਬ ਦੇ ਲੱਖਾਂ ਲੋਕਾਂ ਤੋਂ ਚੁਣੇ ਹੋਏ ਵਿਧਾਇਕਾਂ ਨੂੰ ਮਾਰਸ਼ਲਾਂ ਤੋਂ ਕੁਟਵਾਇਆ ਜਾ ਰਿਹਾ ਹੈ। ਅੱਜ ਦਾ ਦਿਨ ਵਿਧਾਨ ਸਭਾ ਦੇ ਇਤਿਹਾਸ ਵਿੱਚ […]
ਦੇਸ਼  ਪੰਜਾਬ  Breaking News  Uncategorized