ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home ਇੱਕ ਨਜ਼ਰ ਦਿੱਲੀ ’ਚ ਬਲੈਕ...

    ਦਿੱਲੀ ’ਚ ਬਲੈਕ ਫੰਗਸ ਦੇ ਪੀੜਤ ਮਰੀਜ਼ਾਂ ਨੂੰ ਨਹੀਂ ਮਿਲ ਰਿਹੈ ਇਲਾਜ: ਕਾਂਗਰਸ

    ਏਜੰਸੀ ਨਵੀਂ ਦਿੱਲੀ। ਦਿੱਲੀ ਸੂਬਾ ਕਾਂਗਰਸ ਦੇ ਸੀਨੀਅਰ ਆਗੂ ਡਾ. ਨਰੇਸ਼ ਕੁਮਰ ਨੇ ਉਪ ਰਾਜਪਾਲ ਅਨਿਲ ਬੈਜਲ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਰਾਜਧਾਨੀ ’ਚ ਬਲੈਕ ਫੰਗਸ (ਮਿਊਕੋਰਮਾਈਕੋਸਿਸ) ਦੀ ਬਿਮਾਰੀ ਨੇ ਦਸਤਕ ਦੇ ਦਿੱਤੀ ਹੈ।

    ਪਰ ਕੇਜਰੀਵਾਲ ਸਰਕਾਰ ਨੇ ਇਸ ਨਾਲ ਨਜਿੱਠਣ ਲਈ ਕੋਈ ਪ੍ਰਬੰਧ ਨਹੀਂ ਕੀਤਾ ਹੈ। ਡਾ. ਕੁਮਾਰ ਨੇ ਬੈਜਲ ਨੂੰ ਕਿਹਾ ਕਿ ਇਸ ਬਿਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਦਿੱਲੀ ਦੇ ਕਿਸੇ ਹਸਪਤਾਲ ’ਚ ਇਲਾਜ ਨਹੀਂ ਮਿਲ ਰਿਹਾ ਹੈ ਕਿਉਂਕਿ ਦਿੱਲੀ ਦੇ ਕਿਸੇ ਹਸਪਤਾਲ ’ਚ ਇਸ ਬਿਮਾਰੀ ਨਾਲ ਲੜਨ ਲਈ ਸੈਂਟਰ ਨਹੀਂ ਬਣੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।