ਪਟਾਕਾ ਫੈਕਟਰੀ ਵਿਚ ਹੋਇਆ ਧਮਾਕਾ, ਇੱਕ ਦੀ ਮੌਤ

Blast, Pataka, Factory, Death

ਅੰਮ੍ਰਿਤਸਰ, ਸੱਚ ਕਹੂੰ ਨਿਊਜ਼

ਅੱਜ ਅਨਗੜ ਸਥਿਤ ਪਟਾਕਾ ਫੈਕਟਰੀ ਪਟਾਕੇ ਬਣਾਉਣ ਸਮੇਂ ਧਮਾਕਾ ਹੋਇਆ। ਇਸ ਧਮਾਕੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਜਸਿ ਦੀ ਪਹਿਚਾਣ ਵਿੱਕੀ ਪੁੱਤਰ ਸੁਖਪਾਲ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾ ਲਿਆ ਹੈ ਤੇ ਪੁਲਿਸ ਵੱਲੋਂ ਮ੍ਰਿਤਕ ਦੀ ਦੇਹ ਨੂੰ ਲੈਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।