Blind Murder

ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਗ੍ਰਿਫਤਾਰ

(ਸੁਨੀਲ ਚਾਵਲਾ) ਸਮਾਣਾ। ਪਟਿਆਲਾ ਪੁਲਿਸ ਵੱਲੋਂ ਅੰਨ੍ਹੇ ਕਤਲ (Blind Murder) ਦੇ ਮਾਮਲੇ ’ਚ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਸੋਰਵ ਜਿੰਦਲ ਨੇ ਦੱਸਿਆ ਕਿ ਪਿੰਡ ਫ਼ਤਿਹਪੁਰ ਪਟਿਆਲਾ-ਸਮਾਣਾ ਰੋਡ ’ਤੇ 4,5 ਨਾ-ਮਲੂਮ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਲਖਵਿੰਦਰ ਸਿੰਘ ਉਰਫ਼ ਲੱਖਾ ਪੁੱਤਰ ਕਿ੍ਰਪਾਲ ਸਿੰਘ ਵਾਸੀ ਪਿੰਡ ਫ਼ਤਿਹਪੁਰ ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ