BLO Survey Punjab

SIR Campaign: ਐੱਸਆਈਆਰ ਤਹਿਤ ਬੀਐਲਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ 20-ਅਟਾਰੀ (ਐਸ.ਸੀ.) ਦੇ ਬੂਥ ਨੰਬਰ 101 ਦੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਸਤਪਾਲ ਸਿੰਘ ਵੱਲੋਂ ਇੱਕ ਵਿਲੱਖਣ ਉਦਾਹਰਨ ਪੇਸ਼ ਕਰਦਿਆਂ ਜੁੜਵਾਂ ਭਰਾਵਾਂ ਸੋਹਣਾ ਸਿੰਘ
ਪੰਜਾਬ  ਸੂਬੇ  ਖਾਸ ਖਬਰ