ਸਾਡੇ ਨਾਲ ਸ਼ਾਮਲ

Follow us

16.5 C
Chandigarh
Friday, January 23, 2026
More
    Home Breaking News ਬਲਾਕ ਬੱਲੂਆਣਾ ...

    ਬਲਾਕ ਬੱਲੂਆਣਾ ਦੀ ਬਲਾਕ ਪੱਧਰੀ ਨਾਮ ਚਰਚਾ ਹੋਈ

    Block Balluana name discussion

    ਪੰਛੀਆਂ ਨੂੰ ਪਾਣੀ ਪਿਲਾਉਣ ਲਈ ਕਟੋਰੇ ਵੰਡੇ

    (ਰਜਨੀਸ਼ ਰਵੀ) ਬੱਲੂਆਣਾ। ਬਲਾਕ ਬੱਲੂਆਣਾ ਦੀ ਬਲਾਕ ਪੱਧਰੀ ਨਾਮ ਚਰਚਾ ਬਲਾਕ ਦੇ ਪਿੰਡ ਧਰਾਂਗਵਾਲਾ ਵਿਚ ਹੋਈ ਜਿਸ ਵਿਚ ਵੱਡੀ ਗਿਣਤੀ ਸਾਧ-ਸੰਗਤ ਨੇ ਸ਼ਿਰਕਤ ਕਰਕੇ ਗੁਰੂ ਦਾ ਜਸ ਗਾਇਆ।
    ਪਵਿੱਤਰ ਸਥਾਪਨਾ ਦਿਵਸ ਅਤੇ ਜਾਮ-ਏ-ਇੰਸਾਂ ਗੁਰੂ ਕਾ ਮਹੀਨੇ ਨੂੰ ਸਮਰਪਿਤ ਬਲਾਕ ਪੱਧਰੀ ਨਾਮਚਰਚਾ ’ਚ ਸਾਧ-ਸੰਗਤ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ਜਿਸ ਵਿਚ ਟ੍ਰੈਫਿਕ ਪੰਡਾਲ ਪੀਣ ਵਾਲੇ ਪਾਣੀ ਦਾ ਪ੍ਰਬੰਧ ਵਰਨਣਯੋਗ ਹਨ ।

    5e2a3baf-3268-4c75-9d5c-164a3e49f92a
    ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਬਲਾਕ ਦੇ ਜ਼ਿੰਮੇਵਾਰ ਵਿਵੇਕ ਇੰਸਾਂ ਨੇ ਦੱਸਿਆ ਕਿ ਪਵਿੱਤਰ ਜਾਮ-ਏ-ਇੰਸਾਂ ਗੁਰੂ ਕਾ ਅਤੇ ਡੇਰਾ ਸੱਚਾ ਸੌਦਾ ਦੀ ਸਥਾਪਨਾ ਮਹੀਨੇ ਨੂੰ ਸਮਰਪਿਤ ਇਸ ਨਾਮ ਚਰਚਾ ਨੂੰ ਵੀ ਮਾਨਵਤਾ ਭਲਾਈ ਕਾਰਜ ਕਰਕੇ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਦੌਰਾਨ ਪੰਛੀਆਂ ਵਾਸਤੇ ਪਾਣੀ ਦਾ ਪ੍ਰਬੰਧ ਕਰਨ ਲਈ ਕਟੋਰੇ ਵੰਡੇ ਗਏ ਅਤੇ ਇਸ ਮੌਕੇ ਸਮਾਜ ਸੇਵਾ ਅਤੇ ਮਾਨਵਤਾ ਦੀ ਸੇਵਾ ਕਰਨ ਵਾਲਿਆ ਨੂੰ ਸਨਮਾਨਿਤ ਕੀਤਾ ਗਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here