ਸਾਡੇ ਨਾਲ ਸ਼ਾਮਲ

Follow us

12.2 C
Chandigarh
Tuesday, January 20, 2026
More
    Home Breaking News ਪਵਿੱਤਰ ਅਵਤਾਰ ...

    ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਨਾਮ ਚਰਚਾ ਕੀਤੀ

    MSG Bhandara Month
    ਨਾਮ ਚਰਚਾ ਦੌਰਾਨ ਸ਼ਬਦਬਾਣੀ ਸੁਣਦੀ ਹੋਈ ਸਾਧ-ਸੰਗਤ।

    ਖਰੜ (ਐੱਮਕੇ ਸ਼ਾਇਨਾ)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਖਰੜ ਵਿਖੇ ਨਾਮ ਚਰਚਾ ਹੋਈ। ਇਸ ਮੌਕੇ ਨਾਮ ਚਰਚਾ ਪੰਡਾਲ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਨਾਮ ਚਰਚਾ ਦੀ ਸ਼ੁਰੂਆਤ ਬਲਾਕ ਪ੍ਰੇਮੀ ਸੇਵਕ ਸੁਨੀਲ ਇੰਸਾਂ ਨੇ ਪਵਿੱਤਰ ਨਾਅਰਾ ਬੋਲ ਕੇ ਕੀਤੀ। ਕਵੀਰਾਜ ਵੀਰਾਂ ਨੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਸ਼ਬਦਬਾਣੀ ਕੀਤੀ। ਇਸ ਮੌਕੇ ਬਲਾਕ ਕਮੇਟੀ ਦੇ 15 ਮੈਂਬਰ ਬ੍ਰਿਜਪਾਲ ਇੰਸਾਂ, ਗੁਲਾਬ ਇੰਸਾਂ, ਸੰਜੀਵ ਇੰਸਾਂ, ਐੱਮਐੱਸਜੀ ਆਈਟੀ ਵਿੰਗ ਦੇ ਮੈਂਬਰ ਵਿਸ਼ਾਲ ਇੰਸਾਂ, ਨਿਤਿਨ ਇੰਸਾਂ, ਮਨੀਸ਼ ਇੰਸਾਂ ਸਮੇਤ ਹੋਰ ਜ਼ਿੰਮੇਵਾਰ ਭੈਣ-ਭਾਈ ਅਤੇ ਸਾਧ-ਸੰਗਤ ਹਾਜ਼ਰ ਸਨ। (MSG Bhandara Month)

    MSG Bhandara Month
    ਨਾਮ ਚਰਚਾ ਦੌਰਾਨ ਸ਼ਬਦਬਾਣੀ ਸੁਣਦੀ ਹੋਈ ਸਾਧ-ਸੰਗਤ।

    MSG Bhandara Month MSG Bhandara Month MSG Bhandara Month MSG Bhandara Month

    ਭਾਰਤ ਨੇ ਆਖਿਰੀ ਡੇਢ ਦਿਨ ’ਚ ਗੁਆਇਆ ਹੈਦਰਾਬਾਦ ਟੈਸਟ, ਪੋਪ ਦੀ ਗੇਮ ਚੇਂਜਰ ਪਾਰੀ, ਹਾਰਟਲੇ ਨੇ ਲਈਆਂ 9 ਵਿਕਟਾਂ

    LEAVE A REPLY

    Please enter your comment!
    Please enter your name here