ਰੂਹਾਨੀ ਸਥਾਪਨਾ ਮਹੀਨੇ ਨੂੰ ਸਮਰਪਿਤ ਜਲਾਲਾਬਾਦ ਦੀ ਬਲਾਕ ਪੱਧਰੀ ਸਪੈਸ਼ਲ ਨਾਮ ਚਰਚਾ ਹੋਈ

(ਰਜਨੀਸ਼ ਰਵੀ) ਜਲਾਲਾਬਾਦ। ਰੂਹਾਨੀ ਸਥਾਪਨਾ ਮਹੀਨੇ ਨੂੰ ਸਮਰਪਿਤ ਬਲਾਕ ਜਲਾਲਾਬਾਦ ਦੀ ਬਲਾਕ ਪੱਧਰੀ ਸਪੈਸ਼ਲ ਨਾਮਚਰਚਾ ਸਥਾਨਕ ਨਾਮ ਚਰਚਾ ਵਿਖੇ ਹੋਈ। ਇਸ ਮੌਕੇ ਨਾਮ ਚਰਚਾ ਘਰ ਨੂੰ ਰੰਗ-ਬਿਰੰਗੀਆਂ ਫੁੱਲਾਂ ਦੀਆਂ ਲੜੀਆਂ ਨਾਲ ਸਜਾਇਆ ਗਿਆ ਸੀ ਨਾਮ ਚਰਚਾ  ਵਿੱਚ ਪਿੰਡਾਂ-ਸ਼ਹਿਰ ਦੀ ਸਾਧ-ਸੰਗਤ ਨੇ ਸ਼ਿਰਕਤ ਕਰਕੇ ਗੁਰੂ ਦਾ ਜੱਸ ਗਾਣਿਆ । ਇਸ ਮੌਕੇ ਸਾਧ-ਸੰਗਤ ਨੂੰ ਸੰਬੋਧਨ 85 ਮੈਂਬਰ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਇੰਸਾ ਜੀ ਪਵਿੱਤਰ ਅਗਵਾਈ ਵਿੱਚ ਚਲਾਏ ਜਾ ਰਹੇ ਮਨਵਤਾ ਭਲਾਈ ਦੇ ਕਾਰਜਾਂ ’ਤੇ ਚਾਨਣਾ ਪਾਇਆ ।

NaamCharcha

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ