Blood Donation News

Blood Donation Awareness: ਬਲੱਡ ਡੋਨਰ ਡੇਅ ਮੌਕੇ ਸਮਾਜ ਸੇਵੀ ਸੁਸਾਇਟੀ ਤੇ ਖੂਨਦਾਨੀਆਂ ਦਾ ਸਨਮਾਨ

ਬਲੱਡ ਡੋਨਰ ਡੇਅ ਮੌਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫ਼ਰੀਦਕੋਟ ਵੱਲੋਂ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ’ਚ ਆਪਣੀਆਂ ਸੇਵਾਵਾਂ ਨਿਭਾਅ ਰਹੀ ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਫ਼ਰੀਦਕੋਟ, ਪੰਜਾਬ ਸੋਸ਼ਲ ਸੁਸਾਇਟੀ ਪੰਜਾਬ ਟੀਮ ਤੇ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ
ਪੰਜਾਬ  ਸਿਹਤ