Blood Donation

Blood Donation: ਕਤਰ ’ਚ ਡੇਰਾ ਸ਼ਰਧਾਲੂਆਂ ਵੱਲੋਂ 42 ਯੂਨਿਟ ਖੂਨਦਾਨ

ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੋਹਾ (ਕਤਰ) ਦੇ ਸੇਵਾਦਾਰਾਂ ਵੱਲੋਂ ਸਥਾਨਕ ਹੈਮਦ ਹਸਪਤਾਲ ਦੇ ਬਲੱਡ ਸੈਂਟਰ ’ਚ ਇੱਕ ਵਿਸੇਸ਼ ਖੂਨਦਾਨ ਕੈਂਪ ਲਾਇਆ। ਇਸ ਖੂਨਦਾਨ ਕੈਂਪ ’ਚ ਕਤਰ ’ਚ ਰਹਿਣ ਵਾਲੇ ਡੇਰਾ ਸ਼ਰਧਾਲੂਆਂ ਨੇ ਉਤਸ਼ਾਹ ਅਤੇ ਸੇਵਾ ਭਾਵਨਾ ਨਾਲ ਹਿੱਸਾ ਲਿਆ।
ਕੁੱਲ ਜਹਾਨ  ਮਾਨਵਤਾ ਭਲਾਈਕਾਰਜ  ਖਾਸ ਖਬਰ 

Blood Donation: ਜਿਹੜੇ ਹਰ ਪਲ ਮਹਾਂਦਾਨ ਕਰਨ ਲਈ ਰਹਿੰਦੇ ਨੇ ਤਿਆਰ

ਖ਼ੂਨਦਾਨ ਦੇ ਖੇਤਰ ’ਚ ਸ਼ਾਨਦਾਰ ਕੰਮ ਕਰਨ ’ਤੇ ਡੇਰਾ ਸੱਚਾ ਸੌਦਾ ਦੇ ਨਾਂਅ ਕਈ ਰਿਕਾਰਡ ਦਰਜ ਹਨ। ਡੇਰਾ ਸ਼ਰਧਾਲੂਆਂ ਵੱਲੋਂ ਕੀਤੇ ਜਾਂਦੇ ਖੂਨਦਾਨ ਨੂੰ ਦੇਖਦਿਆਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਇਨ੍ਹਾਂ ਨੂੰ ਟ੍ਰਿਊ ਬਲੱਡ ਪੰਪ ਦਾ ਨਾਂਅ ਦਿੱਤਾ ਗਿਆ ਹੈ।
ਮਾਨਵਤਾ ਭਲਾਈਕਾਰਜ  ਸੂਬੇ  ਹਰਿਆਣਾ  ਖਾਸ ਖਬਰ 

Blood Donation: ਥੈਲੇਸੀਮੀਆਂ ਦੇ ਮਰੀਜਾਂ ਲਈ ਕੀਤਾ ਖੂਨਦਾਨ

ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਦਿਸ਼ਾ ਨਿਰਦੇਸਾਂ ’ਤੇ ਮਾਨਵਤਾ ਤੇ ਸਮਾਜ ਭਲਾਈ ਦੀ ਨਿਹਸਵਾਰਥ ਸੇਵਾ ਤਹਿਤ ਥੈਲੇਸੀਮੀਆਂ ਦੇ ਮਰੀਜਾਂ ਲਈ ਸਿਵਲ ਹਸਪਤਾਲ ਅਬੋਹਰ ਵਿਖੇ ਆਪਣਾ ਖੂਨਦਾਨ ਕਰਦੇ ਹੋਏ
ਪੰਜਾਬ  ਮਾਨਵਤਾ ਭਲਾਈਕਾਰਜ  ਖਾਸ ਖਬਰ 

Sirsa News: ਪਿਊਸ਼ ਇੰਸਾਂ ਨੇ ਦੂਜੀ ਵਾਰ ਖੂਨਦਾਨ ਕਰਕੇ ਨਿਭਾਇਆ ਮਾਨਵਤਾ ਦਾ ਫਰਜ਼

ਜਦੋਂ ਹਸਪਤਾਲ ’ਚ ਪਏ ਮਰੀਜ਼ ਲਈ ਆਪਣੇ ਹੀ ਖੂਨਦਾਨ ਕਰਨ ਤੋਂ ਮੂੰਹ ਮੋੜ ਲੈਣ ਤੇ ਬਹਾਨੇ ਬਣਾ ਕੇ ਹਸਪਤਾਲ ’ਚੋਂ ਚਲੇ ਜਾਣ ਤਾਂ ਉਸ ਸਮੇਂ ਮਰੀਜ਼ ਦੀ ਜਾਨ ਬਚਾਉਣ ਲਈ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਭੱਜੇ ਆਉਂਦੇ ਹਨ
ਮਾਨਵਤਾ ਭਲਾਈਕਾਰਜ  ਹਰਿਆਣਾ  ਖਾਸ ਖਬਰ 

Special Blood Donation Camp: ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਲੱਗਾ ਵਿਸ਼ੇਸ਼ ਕੈਂਪ, ਜਾਣੋ ਕਿੰਨੇ ਯੂਨਿਟ ਹੋਇਆ ਖੂਨਦਾਨ?

ਸਮਾਜ ਸੇਵਾ ਦੇ ਉਦੇਸ਼ ਨਾਲ ਸਾਂਝ ਗਲੋਬਲ ਫਾਊਂਡੇਸ਼ਨ ਵੱਲੋਂ ਪਾਠਸ਼ਾਲਾ ਇੰਸਟੀਟਿਊਟ, ਪਾਤੜਾਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਖਾਸ ਤੌਰ ’ਤੇ ਗਰਮੀ ਕਾਰਨ ਐਮਰਜੈਸੀ ਹਾਲਾਤਾਂ ਦੌਰਾਨ ਹਸਪਤਾਲਾਂ ਵਿੱਚ ਪੈਦਾ ਹੋ ਰਹੀ ਖੂਨ ਦੀ ਘਾਟ ਨੂੰ ਪੂਰਾ ਕਰਨ ਦੇ ਮੰਤਵ ਨਾਲ ਲਗਾਇਆ ਗਿਆ
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Blood Donation: ਡੇਰਾ ਸ਼ਰਧਾਲੂ ਲਾਲ ਸਿੰਘ ਇੰਸਾਂ ਨੇ 36ਵੀਂ ਵਾਰ ਕੀਤਾ ਖੂਨਦਾਨ

Blood Donation: (ਮੇਵਾ ਸਿੰਘ) ਲੰਬੀ। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਡੇਰਾ ਸ਼ਰਧਾਲੂ ਲਾਲ ਸਿੰਘ ਇੰਸਾਂ, ਪਿੰਡ ਮਹਿਣਾ, ਬਲਾਕ ਲੰਬੀ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ 36ਵੀਂ ਵਾਰ ਖੂਨਦਾਨ ਕੀਤਾ। ਦੱਸ ਦੇਈਏ ਕਿ ਪ੍ਰੇਮੀ ਲਾਲ ਸਿੰਘ ਇੰਸਾਂ ਹਰ 3 ਮਹੀਨਿਆਂ ਬਾਅਦ ਖੂਨਦਾਨ ਕਰਦੇ ਰਹਿੰਦੇ ਹਨ। ਖੂਨਦਾਨ ਕਰਨ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਮਨੁਖਤਾ […]
ਦੇਸ਼  ਪੰਜਾਬ  Breaking News  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Welfare Work: ਨਿਰਮਲਜੀਤ ਸਿੰਘ ਇੰਸਾਂ ਨੇ ਵਿਆਹ ਦੀ ਖੁਸ਼ੀ ‘ਚ ਮਰੀਜ਼ ਦੇ ਇਲਾਜ ’ਚ ਖੂਨਦਾਨ ਕਰਕੇ ਕੀਤੀ ਮੱਦਦ

Welfare Work: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ ਚਲਦਿਆਂ ਡੇਰਾ ਸ਼ਰਧਾਲੂ ਆਏ ਦਿਨ ਵੱਖ-ਵੱਖ ਖੁਸ਼ੀ ਦੇ ਮੌਕਿਆਂ ’ਤੇ ਮਾਨਵਤਾ ਭਲਾਈ ਦੇ ਕਾਰਜ ਕਰ ਰਹੇ ਹਨ, ਇਨ੍ਹਾਂ ਹੀ ਕਾਰਜਾਂ ਤਹਿਤ ਸੁਨਾਮ ਬਲਾਕ ਦੇ ਪਿੰਡ ਤੂੰਗਾ ਦੇ ਡੇਰਾ ਸ਼ਰਧਾਲੂ ਪ੍ਰੇਮੀ […]
ਦੇਸ਼  ਪੰਜਾਬ  Breaking News  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Blood Donation: ਡੇਰਾ ਸ਼ਰਧਾਲੂ ਰਾਜ ਕੁਮਾਰ ਕਟਾਰੀਆਂ ਇੰਸਾਂ ਨੇ 50ਵੀਂ ਵਾਰ ਕੀਤਾ ਖੂਨਦਾਨ

Blood Donation: ਅਬੋਹਰ,(ਮੇਵਾ ਸਿੰਘ)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਡੇਰਾ ਸ਼ਰਧਾਲੂ ਪ੍ਰੇਮੀ ਸੇਵਕ ਰਾਜ ਕੁਮਾਰ ਕਟਾਰੀਆਂ ਇੰਸਾਂ, ਜੋਨ ਨੰ: 5 ਅਬੋਹਰ ਨੇ ਪੂਜਨੀਕ ਗੁਰੂ ਜੀ ਦੀ ਪਵਿੱਤਰ ਪ੍ਰੇਰਨਾ ਸਦਕਾ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ, ਬਾਪੂ ਮੱਘਰ ਸਿੰਘ ਜੀ ਇੰਟਰਨੈਸ਼ਲਨ ਬਲੱਡ ਬੈਂਕ ਸਰਸਾ ਵਿਖੇ 50ਵੀਂ ਵਾਰ […]
ਦੇਸ਼  ਪੰਜਾਬ  Breaking News  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Sunam News: ਐਮਰਜੰਸੀ ’ਚ ਪਲੇਟਲੈਟਸ ਸੈੱਲ ਦਾਨ ਕਰਕੇ ਮਰੀਜ਼ ਦੀ ਬਚਾਈ ਜਾਨ

ਹੁਣ ਤੱਕ 75 ਵਾਰ ਖੂਨਦਾਨ ਤੇ ਹੁਣ ਪਲੇਟਲੈਟਸ ਸੈੱਲ ਦਾਨ ਕੀਤੇ Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਜੀ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਡੇਰਾ ਸ਼ਰਧਾਲੂ ਖੂਨਦਾਨ ਤੇ ਪਲੇਟਲੈਟਸ ਸੈੱਲ ਦਾਨ ਕਰਕੇ ਇਨਸਾਨੀਅਤ ਦਾ ਸੱਚਾ ਫਰਜ ਨਿਭਾ ਰਹੇ ਹਨ। ਜਾਣਕਾਰੀ ਮੁਤਾਬਿਕ […]
ਪੰਜਾਬ  Breaking News  ਮਾਨਵਤਾ ਭਲਾਈਕਾਰਜ  ਖਾਸ ਖਬਰ 

Blood Donation: ਡੇਰਾ ਸ਼ਰਧਾਲੂਆਂ ਵੱਲੋਂ 3 ਯੂਨਿਟ ਖੂਨਦਾਨ ਕਰ ਮਰੀਜ਼ ਦੇ ਇਲਾਜ ’ਚ ਕੀਤੀ ਮੱਦਦ

Blood Donation: (ਸੁਨੀਲ ਚਾਵਲਾ) ਸਮਾਣਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ 3 ਸੇਵਾਦਾਰਾਂ ਵੱਲੋਂ ਖੂਨਦਾਨ ਕਰ ਮਰੀਜ਼ ਦੇ ਇਲਾਜ ਵਿੱਚ ਮੱਦਦ ਕੀਤੀ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਲਲਿਤ ਇੰਸਾਂ ਨੇ ਦੱਸਿਆ ਕਿ ਸੁਧਾ ਪਠਾਣੀਆ ਪਤਨੀ ਅਜੇ ਪਠਾਣੀਆ ਪਟਿਆਲਾ […]
ਦੇਸ਼  ਪੰਜਾਬ  Breaking News  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Social Welfare: ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ’ਚ ਡੇਰਾ ਸ਼ਰਧਾਲੂਆਂ ਨੇ ਕੀਤਾ ਪਲਾਜ਼ਮਾ ਤੇ ਖੂਨਦਾਨ

Social Welfare: ਲੰਦਨ (ਇੰਗਲੈਂਡ) : ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਇੰਗਲੈਂਡ (ਯੂਕੇ) ਦੇ ਬਲਾਕ ਲੰਦਨ ਦਾ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ, ਸੱਚੀ ਪ੍ਰੇਮੀ ਸੰਮਤੀ ਐੱਮਐੱਸਜੀ ਆਈਟੀ ਵਿੰਗ ਦਾ ਸੇਵਾਦਾਰ ਮੁਕੇਸ਼ ਬਜਾਜ ਇੰਸਾਂ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਪਲਾਜ਼ਮਾ ਦਾਨ ਕਰਦਾ ਹੋਇਆ। ਐੱਮਐੱਸਜੀ ਆਈਟੀ ਵਿੰਗ ਦੇ ਸੇਵਾਦਾਰਾਂ ਨੇ ਕੀਤਾ […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Blood Donation: 42ਵੀਂ ਵਾਰ ਖੂਨਦਾਨ ਕਰਕੇ ਨਿਭਾਇਆ ਇਨਸਨੀਅਤ ਦਾ ਅਸਲੀ ਫਰਜ਼

Blood Donation: ਪੂਜਨੀਕ ਗੁਰੂ ਜੀ ਦੀ ਪ੍ਰੇਰਣਾ ਦਾ ਹੀ ਕਮਾਲ ਹੈ ਕਿ ਮਾਨਵਤਾ ਦੀ ਸੇਵਾ ਦਾ ਜ਼ਜ਼ਬਾ ਅੰਦਰੋਂ ਵੱਧਦਾ ਹੀ ਜਾ ਰਿਹਾ ਹੈ : ਰਾਹੁਲ ਇੰਸਾਂ Blood Donation: ਮਲੋਟ (ਮਨੋਜ)। ਬਲਾਕ ਮਲੋਟ ਦੇ ਸੇਵਾਦਾਰ ਪੂਜਨੀਕ ਗੁਰੂ ਜੀ ਦੀਆਂ ਮਾਨਵਤਾ ਭਲਾਈ ਸਿੱਖਿਆਵਾਂ ’ਤੇ ਚੱਲਦੇ ਹੋਏ ਮਾਨਵਤਾ ਦੀ ਸੇਵਾ ਵਿੱਚ ਕੋਈ ਕਸਰ ਨਹੀਂ ਛੱਡ ਰਹੇ। ਜੇਕਰ ਖੂਨਦਾਨ […]
ਪੰਜਾਬ  Breaking News  ਮਾਨਵਤਾ ਭਲਾਈਕਾਰਜ  ਖਾਸ ਖਬਰ