ਸਾਡੇ ਨਾਲ ਸ਼ਾਮਲ

Follow us

22.5 C
Chandigarh
Saturday, February 7, 2026
More
    Home Breaking News ਹਰਿਆਣਾ &#8216...

    ਹਰਿਆਣਾ ‘ਚ ਇਸ ਵਾਰ ਸਕੂਲ ਡਰੈੱਸ ‘ਚ ਦੇਣੀ ਹੋਵੇਗੀ ਬੋਰਡ ਦੀ ਪ੍ਰੀਖਿਆ

    Exam

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਤੋਂ ਵੱਡੀ ਖਬਰ ਆ ਰਹੀ ਹੈ। ਜਾਣਕਾਰੀ ਮੁਤਾਬਕ ਹਰਿਆਣਾ ‘ਚ ਇਸ ਵਾਰ 10ਵੀਂ, 12ਵੀਂ ਅਤੇ ਜੇਬੀਟੀ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਆਪਣੀ ਸਕੂਲ ਡਰੈੱਸ ‘ਚ ਹਾਜ਼ਰ ਹੋਣਾ ਹੋਵੇਗਾ। ਜੇਕਰ ਉਹ ਸਕੂਲੀ ਵਰਦੀ ਪਾ ਕੇ ਨਹੀਂ ਆਉਂਦੇ ਤਾਂ ਉਨ੍ਹਾਂ ਨੂੰ ਸੈਂਟਰ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।

    ਇਹ ਨਿਯਮ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰੀਖਿਆ 27 ਫਰਵਰੀ ਤੋਂ ਆਯੋਜਿਤ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸਕੂਲਾਂ ਵਿੱਚ ਧੋਖਾਧੜੀ ਨੂੰ ਰੋਕਣ ਲਈ ਸਿੱਖਿਆ ਵਿਭਾਗ ਵੱਲੋਂ ਸਾਰੇ ਪ੍ਰੀਖਿਆ ਕੇਂਦਰਾਂ ਨੂੰ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here