Board

ਨਹੀਂ ਹੋਇਆ ਸੀਟੈੱਟ ਪੇਪਰ ਲੀਕ : ਬੋਰਡ ਸਕੱਤਰ

ਸੀਬੀਐੱਸਈ ਪੇਪਰ ਲੀਕ ਦਾ ਕੀਤਾ ਖੰਡਨ ਨਵੀਂ ਦਿੱਲੀ (ਏਜੰਸੀ)। ਕੇਂਦਰੀ ਮਾਧਮਿਕ ਸਿੱਖਿਆ ਬੋਰਡ ਨੇ ਕਾਨਪੁਰ ‘ਚ ਕੇਂਦਰੀ ਪਾਤਰਤਾ ਪ੍ਰੀਖਿਆ CTET ‘ਚ ਪੇਪਰ ਲੀਕ ਦੀ ਘਟਨਾ ਦਾ ਖੰਡਨ ਕਰਦੇ ਹੋਏ ਮੀਡੀਆ ‘ਚ ਇਸ ਨੂੰ ਲੀਕ ਕਰਨ ਦੀਆਂ ਖ਼ਬਰਾਂ ਨੂੰ ਬੇਬੁਨਿਆਦ ਦੱਸਿਆ ਹੈ। ਬੋਰਡ ਦੇ ਸਕੱਤਰ ਅਨੁਰਾਗ ਤ੍ਰਿਪਾਠੀ ਨੇ ਅੱਜ ਇੱਥੇ ਜਾਰੀ ਬਿਆਨ ‘ਚ ਕਿਹਾ ਕਿ 11 ਦਸੰਬਰ […]
ਦੇਸ਼  Breaking News 

ਅਦਾਲਤ ਦਾ ਚੋਣਾਵੀ ਬਾਂਡ ਯੋਜਨਾ ‘ਤੇ ਆਰਜ਼ੀ ਲੋਕ ਲਾਉਣ ਤੋਂ ਨਾਂਹ

ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਅੱਜ ਚੋਣਾਵੀ ਬਾਂਡ ਯੋਜਨਾ ‘ਤੇ ਅੰਤਰਿਮ ਰੋਕ ਲਾਉਣ ਤੋਂ ਇਨਕਾਰ ਕਰ ਦਿੱਤੀ ਤੇ ਪਟੀਸ਼ਨਕਰਤਾ ਐਨਜੀਓ ਨੂੰ ਕਿਹਾ ਕਿ ਉਹ ਇਸ ਦੇ ਲਈ ਉੱਚਿਤ ਅਰਜ਼ੀ ਦਾਖਲ ਕਰਨ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਇਸ ਮੁੱਦੇ ‘ਤੇ ਵਿਸਥਾਰ ਨਾਲ ਸੁਣਵਾਈ ਕਰਨ ਦੀ ਲੋੜ ਹੈ, ਇਸ ਲਈ ਇਸ ਮਾਮਲੇ […]
ਦੇਸ਼  Breaking News 

ਤਹਿਸੀਲਾਂ ‘ਚ ਲਾਏ ਜਾਣਗੇ ਦਸਤਾਵੇਜ਼ਾਂ ਦੀ ਲਿਖਾਈ ਫੀਸ ਬਾਰੇ ਬੋਰਡ

ਬੋਰਡਾਂ ਦੀ ਚੈਕਿੰਗ ਲਈ ਤਹਿਸੀਲਾਂ ਵਿੱਚ ਮਾਰੇ ਜਾਣਗੇ ਛਾਪੇ: ਐਮ.ਪੀ. ਸਿੰਘ ਚੰਡੀਗੜ, (ਅਸ਼ਵਨੀ ਚਾਵਲਾ) । ਪੰਜਾਬ ਦੀਆਂ ਤਹਿਸੀਲਾਂ ਵਿੱਚ ਜ਼ਮੀਨ-ਜਾਇਦਾਦ ਦੀ ਰਜਿਸਟਰੇਸ਼ਨ ਤੋਂ ਇਲਾਵਾ ਤਹਿਸੀਲ ਪੱਧਰ ‘ਤੇ ਵਰਤੋਂ ਵਿੱਚ ਆਉਣ ਵਾਲੇ ਹਰ ਦਸਤਾਵੇਜ਼ਾਂ ਦੀ ਨਿਰਧਾਰਤ ਫੀਸ ਦਾ ਹੁਣ ਤਹਿਸੀਲ ਦਫ਼ਤਰ ਦੇ ਬਾਹਰ ਬੋਰਡ ਲਗਾਉਣਾ ਪਏਗਾ ਤਾਂ ਕਿ ਮੌਕੇ ‘ਤੇ ਕੰਮਕਾਜ਼ ਕਰਵਾਉਣ ਲਈ ਆਉਣ ਵਾਲੀ ਜਨਤਾ […]
ਪੰਜਾਬ 

ਪਾਕਿਸਤਾਨ ਬੋਰਡ ਦੀ ਭਾਰਤੀ ਕ੍ਰਿਕਟ ਬੋਰਡ ਂਤੇ ਮੁਆਵਜ਼ੇ ਦੀ ਅਪੀਲ ਰੱਦ

 ਪੀਸੀਬੀ ਨੇ ਭਾਰਤ ਦੇ ਪਾਕਿਸਤਾਨ ਨਾਲ ਨਾ ਖੇਡਣ ‘ਤੇ ਬੀਸੀਸੀਆਈ ਤੋਂ ਸਾਢੇ ਚਾਰ ਕਰੋੜ ਦਾ ਮੰਗਿਆ ਸੀ ਮੁਆਵਜ਼ਾ   ਆਈਸੀਸੀ ਨੇ ਅੱਗੇ ਅਪੀਲ ਕਰਨ ਤੋਂ ਵੀ ਕੀਤੀ ਮਨਾਹੀ ਨਵੀਂ ਦਿੱਲੀ, 20 ਨਵੰਬਰ  ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਆਈ) ਨਾਲ ਦੁਵੱਲੀ ਲੜੀ ਰੱਦ ਕਰਨ ਬਦਲੇ ਵੱਡੀ ਰਕਮ ਦੇ ਮੁਆਵਜ਼ੇ ਦੀ ਮੰਗ ਕਰ ਰਹੇ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) […]
Breaking News  ਖੇਡ ਮੈਦਾਨ 

ਪਾਣੀ ਦੀ ਦੁਰਵਰਤੋਂ ਰੋਕਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨੋਟਿਸ ਜਾਰੀ

ਸਰਵਿਸ ਸਟੇਸ਼ਨਾਂ ‘ਤੇ ਵਰਤਿਆ ਜਾ ਰਿਹੈ 1700 ਕਿਲੋ ਲੀਟਰ ਪਾਣੀ | Pollution Control Board ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਮੋਟਰ ਗੱਡੀਆਂ ਦੀ ਧੁਆਈ ਅਤੇ ਸਰਵਿਸ ਦੌਰਾਨ ਹੁੰਦੀ ਸਾਫ਼ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਲਈ ਜਲ ਪ੍ਰਦੂਸ਼ਣ ਕੰਟਰੋਲ ਐਕਟ ਤਹਿਤ ਲੋਕ ਰਾਇ ਅਤੇ ਇਤਰਾਜ਼ ਆਦਿ ਜਾਨਣ ਲਈ 21 ਦਿਨਾਂ ਦਾ ਨੋਟਿਸ […]
ਪੰਜਾਬ 

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਟੀਮਾਂ ਵੱਲੋਂ ਪੰਜਾਬ ਭਰ ਦੇ ਹਸਪਤਾਲਾਂ ‘ਤੇ ਅਚਾਨਕ ਛਾਪੇਮਾਰੀ

24 ਹਸਪਤਾਲ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਟੀਮਾਂ ਵੱਲੋਂ ਪੰਜਾਬ ਦੇ ਲਗਭਗ 100 ਹਸਪਤਾਲਾਂ ‘ਤੇ ਅਚਨਚੇਤ ਛਾਪੇਮਾਰੀ ਕੀਤੀ ਗਈ। ਇਸ ਚੈਕਿੰਗ ਦੌਰਾਨ ਦੋ ਦਰਜ਼ਨ ਹਸਪਤਾਲ ਨਿਯਮਾਂ ਦੀ ਉਲੰਘਨਾ ਕਰਦੇ ਪਾਏ ਗਏ। ਜਾਣਕਾਰੀ ਅਨੁਸਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ 40 ਟੀਮਾਂ ਵੱਲੋਂ ਪੰਜਾਬ ਭਰ […]
ਪੰਜਾਬ 

ਸੀ.ਬੀ.ਐਸ.ਈ ਬੋਰਡ ਦਾ ਨਤੀਜਾ ਰਿਹਾ ਸ਼ਾਨਦਾਰ

ਜਲਾਲਾਬਾਦ, (ਰਜਨੀਸ਼ ਰਵੀ/ਸੱਚ ਕਹੂੰ ਨਿਊਜ਼)। ਪੈਨਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂ ਦੇ ਵਿਦਿਆਰਥੀਆਂ ਦਾ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ। ਜਾਣਕਾਰੀ ਦਿੰਦੇ ਹੋਏ ਸਕੂਲ ਪਿੰ੍ਰਸੀਪਲ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਸਾਰੇ ਹੀ ਵਿਦਿਆਰਥੀ ਪਾਸ ਹੋਏ ਹਨ। ਸਕੂਲ ਦਾ ਵਿਦਿਆਰਥੀ ਚਿਰਾਗ਼ 94 ਪ੍ਰਤੀਸ਼ਤ ਨੰਬਰ ਲੈ ਕੇ ਪਹਿਲੇ, ਜਸ਼ਨਪ੍ਰੀਤ ਕੌਰ 938 ਪ੍ਰਤੀਸ਼ਤ ਨੰਬਰ ਲੈ ਕੇ ਦੂਸਰੇ, […]
Breaking News  ਪੰਜਾਬ 

ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਨੇ ਪੰਜਾਬ ਦਾ ਪਹਿਲਾ ਸੀ ਐਨ ਜੀ ਮਦਰ ਸਟੇਸ਼ਨ ਲੋਕ ਅਰਪਣ ਕੀਤਾ

ਆਈ ਆਰ ਐਮ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਸਥਾਪਤ ਕੀਤਾ ਮਦਰ ਸਟੇਸ਼ਨ ਪੰਜਾਬ ਦੇ ਹੋਰ ਸੀ ਐਨ ਜੀ ਸਟੇਸ਼ਨਾਂ ਨੂੰ ਕਰੇਗਾ ਗੈਸ ਸਪਲਾਈ | Pollution Control Board ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਸੀ ਐਨ ਜੀ ਦਾ ਬਹੁਤ ਵੱਡਾ ਯੋਗਦਾਨ | Pollution Control Board ਮੰਡੀ ਗੋਬਿੰਦਗੜ੍ਹ (ਸੱਚ ਕਹੂੰ ਨਿਊਜ਼)। ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਸੀ […]
Breaking News  ਪੰਜਾਬ 

ਬਿਜਲੀ ਬੋਰਡ ਦਾ ਜੇ.ਈ. ਰਿਸ਼ਵਤ ਲੈਂਦਾ ਕਾਬੂ

ਮਾਮਲਾ ਖੇਤਾਂ ਵਿਚ ਲੱਗੇ ਦੋ ਟ੍ਰਾਂਸਫਾਰਮਰਾਂ ‘ਚੋਂ ਤੇਲ ਤੇ ਤਾਰਾਂ ਚੋਰੀ ਕਰਨ ਦਾ | Electricity Board ਮੋਗਾ, (ਲਖਵੀਰ ਸਿੰਘ)। ਅੱਜ ਮੋਗਾ ਦੀ ਵੀਜੀਲੈਂਸ ਟੀਮ ਵੱਲੋਂ ਬਿਜਲੀ ਬੋਰਡ ਦੇ ਜੇ.ਈ. ਜਸਵੰਤ ਸਿੰਘ ਨੂੰ ਦੋ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੀ ਹੱਥੀ ਕਾਬੂ ਕੀਤਾ। ਜਾਣਕਾਰੀ ਦਿੰਦਿਆ ਡੀ.ਐਸ.ਪੀ. ਵੀਜੀਲੈਂਸ (ਵਾਧੂ ਚਾਰਜ) ਰਸ਼ਪਾਲ ਸਿੰਘ ਨੇ ਦੱਸਿਆ ਕਿ ਫਤਿਹਗੜ੍ਹ ਕੋਰੋਟਾਣਾ […]
Breaking News  ਪੰਜਾਬ 

ਪੰਜਾਬ ਸਰਕਾਰ ਵੱਲੋਂ ਐਸਐਸ ਬੋਰਡ ਭੰਗ

ਅਸਤੀਫ਼ਾ ਨਹੀਂ ਦੇ ਰਹੇ ਸਨ ਅਕਾਲੀ ਚੇਅਰਮੈਨ ਤੇ ਮੈਂਬਰ ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਵਲੋਂ ਇੱਕ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਸਰਵਿਸ ਸਿਲੈਕਸ਼ਨ ਬੋਰਡ (ਪੀ.ਐਸ.ਐਸ.ਬੀ.) ਨੂੰ ਹੀ ਭੰਗ ਕਰ ਦਿੱਤਾ ਗਿਆ ਹੈ। ਅਮਰਿੰਦਰ ਸਰਕਾਰ ਵੱਲੋਂ ਕਈ ਵਾਰ ਪੀ.ਐਸ.ਐਸ.ਬੀ. ਦੇ ਚੇਅਰਮੈਨ ਅਤੇ ਮੈਂਬਰਾਂ ਨੂੰ ਅਸਤੀਫ਼ਾ ਦੇਣ ਲਈ ਕਿਹਾ ਗਿਆ ਸੀ ਪਰ ਇਨ੍ਹਾਂ ਅਕਾਲੀ ਸਰਕਾਰ ਸਮੇਂ ਲੱਗੇ […]
Breaking News  ਪੰਜਾਬ 

ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸੂਬੇ ਦੇ ਹਸਪਤਾਲਾਂ ਦੀ ਅਚਨਚੇਤੀ ਚੈਕਿੰਗ 

ਪ੍ਰਦੂਸ਼ਣ ਫੈਲਾ ਰਹੇ 33 ਹਸਪਤਾਲ ਬੋਰਡ ਦੇ ਸ਼ਿਕੰਜੇ ‘ਚ ਖੁਸ਼ਵੀਰ ਸਿੰਘ ਤੂਰ, ਪਟਿਆਲਾ: ਸੂਬੇ ਵਿਚ ਹਰ ਤਰਾਂ ਦੇ ਪ੍ਰਦੂਸ਼ਣ ਉੱਤੇ ਕਾਬੂ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਵੱਖ ਵੱਖ ਟੀਮਾਂ ਵਲੋਂ ਪਿਛਲੇ ਤਿੰਨ ਦਿਨਾਂ ਵਿਚ ਸੂਬੇ ਭਰ ਵਿਚ 100 ਹਸਪਤਾਲਾਂ ਦੀ  ਅਚਨਚੇਤੀ ਜਾਂਚ ਕੀਤੀ ਗਈ ਇਸ ਦੌਰਾਨ 33 ਅਜਿਹੇ ਹਸਪਤਾਲਾਂ ਦੀ […]
Breaking News  ਪੰਜਾਬ