Body Donator

ਸੰਗਰੂਰ ਸ਼ਹਿਰ ਦੇ 11ਵੇਂ ਸਰੀਰਦਾਨੀ ਬਣੇ ਗੌਰੀ ਸ਼ੰਕਰ ਇੰਸਾਂ

ਫੁੱਲਾਂ ਲੱਦੀ ਗੱਡੀ ਵਿੱਚ ਮੈਡੀਕਲ ਕਾਲਜ ਲਈ ਰਵਾਨਾ ਕੀਤੀ ਮ੍ਰਿਤਕ ਦੇਹ ਸੰਗਰੂਰ, (ਨਰੇਸ਼ ਕੁਮਾਰ) ਸੰਗਰੂਰ ਸ਼ਹਿਰ ਵਿੱਚ ਅੱਜ ਇੱਕ ਡੇਰਾ ਸ਼ਰਧਾਲੂ ਦੇ ਦਿਹਾਂਤ ਪਿੱਛੋਂ ਉਨ੍ਹਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜ ਕਾਰਜਾਂ ਲਈ ਦਾਨ ਕੀਤਾ ਗਿਆ  ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਸ਼ਹਿਰ ਦੇ ਸੋਹੀਆਂ ਰੋਡ ਸਥਿਤ ਮੁਹੱਲੇ ਵਿੱਚ ਰਹਿਣ ਵਾਲੇ ਡੇਰਾ ਸ਼ਰਧਾਲੂ ਗੌਰੀ ਸ਼ੰਕਰ ਇੰਸਾਂ ਦਾ ਸੰਖੇਪ […]
ਪੰਜਾਬ  ਮਾਨਵਤਾ ਭਲਾਈਕਾਰਜ