Body Found in Drum Patiala

Patiala Crime News: ਨੀਲੇ ਡਰੰਮ ਚੋਂ ਮਿਲੀ ਨੌਜਵਾਨ ਲੜਕੀ ਦੀ ਲਾਸ਼

ਪਟਿਆਲਾ ਦੇ ਅਰਬਨ ਸਟੇਟ ਇਲਾਕੇ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ DCW ਪੋਲ ਦੇ ਨੇੜੇ ਪਏ ਇੱਕ ਨੀਲੇ ਡਰੰਮ ’ਚੋਂ ਇੱਕ ਅਣਪਛਾਤੀ ਨੌਜਵਾਨ ਲੜਕੀ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਲੜਕੀ ਦੀ ਉਮਰ ਕਰੀਬ 15 ਤੋਂ 20 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।
ਪੰਜਾਬ  ਸੂਬੇ  ਖਾਸ ਖਬਰ 
Ad Ad Ad