Bolivia Military Base Explosion
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Bolivia Military Base Explosion: ਬੋਲੀਵੀਆ ਦੇ ਫੌਜੀ ਅੱਡੇ ’ਤੇ ਵੱਡਾ ਧਮਾਕਾ, ਲਗਭਗ 10 ਮੌਤਾਂ ਤੇ 62 ਜ਼ਖਮੀ
Published On
By Khushdeep Singh
ਬੋਲੀਵੀਆ ਦੀ ਰਾਜਧਾਨੀ ਲਾ ਪਾਜ਼ ਤੋਂ ਲਗਭਗ 30 ਕਿਲੋਮੀਟਰ ਦੂਰ ਵਿਆਚਾ ਸ਼ਹਿਰ ’ਚ ਇੱਕ ਫੌਜੀ ਬੈਰਕ ’ਚ ਸ਼ੁੱਕਰਵਾਰ ਨੂੰ ਵੱਡਾ ਧਮਾਕਾ ਹੋਇਆ। ਇਸ ਹਾਦਸੇ ਵਿੱਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 62 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।