Bollywood Actress

ਕੰਗਣਾ ਰਣੌਤ ਨੂੰ ਮੁੜ ਸੰਮਨ ਜਾਰੀ, ਅਗਲੀ ਸੁਣਵਾਈ 29 ਸਤੰਬਰ ਨੂੰ

(ਸੁਖਜੀਤ ਮਾਨ) ਬਠਿੰਡਾ। ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਮੌਕੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਿਰਧ ਮਹਿਲਾ ਕਿਸਾਨ ਮਹਿੰਦਰ ਕੌਰ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਮਾਮਲੇ ’ਚ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਨੂੰ ਮੁੜ ਸੰਮਨ ਜਾਰੀ ਹੋ ਗਏ ਹਨ। ਇਸ ਕੇਸ ’ਚ ਅਗਲੀ ਸੁਣਵਾਈ 29 ਸਤੰਬਰ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਿਸਾਨ ਮਹਿੰਦਰ ਕੌਰ ਦੇ ਐਡਵੋਕੇਟ […]
ਦੇਸ਼  ਪੰਜਾਬ  Breaking News  ਮਨੋਰੰਜਨ  ਸੂਬੇ  ਖਾਸ ਖਬਰ 

ਬਾਲੀਵੁੱਡ ਅਭਿਨੇਤਰੀ ਰਾਖੀ ਸਾਵੰਤ ਨੂੰ ਜ਼ਮਾਨਤ ਮਿਲੀ

 ਭਗਵਾਨ ਵਾਲਮੀਕਿ ਜੀ ਦੇ ਖਿਲਾਫ ਵਿਵਾਦਤ ਟਿੱਪਣੀ ਮਾਮਲਾ ਲੁਧਿਆਣਾ: ਬਾਲੀਵੁੱਡ ਅਭਿਨੇਤਰੀ ਰਾਖੀ ਸਾਵੰਤ ਨੂੰ ਲੁਧਿਆਣਾ ਦੀ ਸਥਾਨਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਰਾਖੀ ਖਿਲਾਫ਼ ਵਾਲਮੀਕ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਇੱਥੋਂ ਦੀ ਸੈਸ਼ਨ ਅਦਾਲਤ ਵਿੱਚ ਚੱਲ ਰਿਹਾ ਹੈ।ਜ਼ਿਲਾ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਨੇ ਸ਼ਨੀਵਾਰ ਨੂੰ ਦੋਹਾਂ ਪੱਖਾਂ ਨੂੰ ਸੁਣਨ ਤੋਂ […]
ਪੰਜਾਬ  Breaking News