ਮਨੀਪੁਰ: ਇੰਫਾਲ ਵਿੱਚ ਬੰਬ ਧਮਾਕਾ

Bomb Blast in Imphal Sachkahoon

ਮਨੀਪੁਰ: ਇੰਫਾਲ ਵਿੱਚ ਬੰਬ ਧਮਾਕਾ

ਇੰਫਾਲ। ਬੁੱਧਵਾਰ ਤੜਕੇ ਮਨੀਪੁਰ ਦੀ ਰਾਜਧਾਨੀ ਇੰਫਾਲ ਦੇ ਤੇਲਪਤੀ ਇਲਾਕੇ ਵਿੱਚ ਇੱਕ ਸ਼ਕਤੀਸ਼ਾਲੀ ਆਈਈਡੀ ਧਮਾਕਾ ਹੋਇਆ। ਪੁਲਿਸ ਨੇ ਕਿਹਾ ਕਿ ਧਮਾਕੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਇਹ ਧਮਾਕਾ ਅੱਜ ਤੜਕੇ ਕਰੀਬ 3 ਵਜੇ ਇੱਕ ਗੋਦਾਮ ਨੇੜੇ ਹੋਇਆ। ਧਮਾਕੇ ਨਾਲ ਗੋਦਾਮ ਦਾ ਗੇਟ ਨੁਕਸਾਨਿਆ ਗਿਆ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here