Bomb Case

ਬੰਬ ਮਾਮਲਾ : ਰਜਤਵੀਰ ਸਿੰਘ ਦੀ ਮਾਂ ਵੱਲੋਂ ਵੀ ਖੁਦਕੁਸ਼ੀ

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੇ ਦਰਸ਼ਨ ਨਗਰ ਕਲੋਨੀ ਵਿਖੇ ਬੰਬ ਬਣਾਉਣ ਦੇ ਮਾਮਲੇ ਵਿੱਚ ਰਜਤਵੀਰ ਵੱਲੋਂ ਖੁਦਕੁਸ਼ੀ ਕਰਨ ਤੋਂ ਬਾਅਦ ਬੀਤੀ ਅੱਧੀ ਰਾਤ ਨੂੰ ਉਸ ਦੀ ਮਾਂ ਨੇ ਵੀ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਰਜਤਵੀਰ ਦਾ ਪਿਤਾ ਹਰਪ੍ਰੀਤ ਸਿੰਘ ਪਹਿਲਾਂ ਹੀ ਇਸੇ ਮਾਮਲੇ ਵਿੱਚ ਪੁਲਿਸ ਹਿਰਾਸਤ ਵਿੱਚ ਹੈ। ਇਕੱਤਰ ਜਾਣਕਾਰੀ ਅਨੁਸਾਰ ਮ੍ਰਿਤਕ […]
Breaking News  ਕੁੱਲ ਜਹਾਨ