Bomb Threat Punjab

Bomb Threat Punjab: ਫ਼ਰੀਦਕੋਟ ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਜਾਰੀ

ਸਥਾਨਕ ਮਿੰਨੀ ਸਕੱਤਰੇਤ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਮੰਗਲਵਾਰ ਦੁਪਹਿਰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲਿਸ ’ਚ ਹੜਕੰਪ ਮਚ ਗਿਆ। ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਡੀਐਸਪੀ ਤਰਲੋਚਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਤੁਰੰਤ ਡੀਸੀ ਦਫ਼ਤਰ ਦੇ ਪੂਰੇ ਪਰਿਸਰ ’ਚ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ
ਪੰਜਾਬ  ਖਾਸ ਖਬਰ